ਕਿਸਾਨਾਂ ਦੀ ਮੀਟਿੰਗ ‘ਚ ਜਾਣਗੇ ਅਕਾਲੀ ਦਲ ਦੇ ਇਹ ਚਾਰ ਲੀਡਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਪਿਛਲੇ ਦਿਨੀਂ ਜਿਹੜੀ ਕਿਸਾਨ ਮੋਰਚੇ ਨੂੰ ਚਿੱਠੀ ਲਿਖੀ ਸੀ, 32 ਕਿਸਾਨ ਜਥੇਬੰਦੀਆਂ ਨੇ ਉਸ ਸਬੰਧ ਵਿੱਚ ਵਿਚਾਰ ਚਰਚਾ ਕਰਨ ਵਾਸਤੇ ਕੱਲ੍ਹ ਜੋ ਮੀਟਿੰਗ ਰੱਖੀ ਹੈ, ਉਸਦੇ ਸਬੰਧ ਵਿੱਚ ਕਿਸਾਨਾਂ ਵੱਲੋਂ ਸਾਨੂੰ ਸੱਦਾ ਪੱਤਰ ਪ੍ਰਾਪਤ
