ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਗ਼੍ਰਿਫਤਾਰੀ ਵਾਰੰਟ ਜਾਰੀ
– ਬਹਿਬਲ ਕਲਾਂ ਗੋਲੀ ਕਾਂਡ ‘ਚ ਫ਼ਰੀਦਕੋਟ ਸੈਸ਼ਨ ਅਦਾਲਤ ਵਿੱਚ ਨਹੀਂ ਹੋਏ ਪੇਸ਼ ‘ਦ ਖ਼ਾਲਸ ਬਿਊਰੋ :- ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਫ਼ਰੀਦਕੋਟ ਸੈਸ਼ਨ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਸੁਮੇਧ ਸੈਣੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸੀ ਪਰ ਉਹ ਅਦਾਲਤ ਵਿੱਚ