DSGMC ਦਾ ਵਫ਼ਦ ਮੇਘਾਲਿਆ ਦੇ ਰਾਜਪਾਲ ਨੂੰ ਮਿਲਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਮੇਘਾਲਿਆ ਦੇ ਰਾਜਪਾਲ ਸੱਤਪਾਲ ਮਲਿਕ ਦੇ ਨਾਲ ਮੁਲਾਕਾਤ ਕੀਤੀ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੇਘਾਲਿਆ ਦੇ ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਸ਼ਿਲੌਂਗ ਦੇ ਸਿੱਖਾਂ ਦਾ
