ਕੈਪਟਨ ਤੋਂ ਬਾਅਦ ਚੰਨੀ ਦਾ ਵੀ ਧਰਮਸੋਤ ‘ਤੇ ਹੱਥ ਸੁਵੱਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਵਾਪਰੇ ਬਹੁ-ਚਰਚਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚੋਂ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਬਚਦੇ ਨਜ਼ਰ ਆ ਰਹੇ ਹਨ। ਪੰਜਾਬ ਸਰਕਾਰ ਨੇ ਸਾਧੂ ਸਿੰਘ ਨੂੰ ਛੱਡ ਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਪੰਜ ਵੱਡੇ ਅਧਿਕਾਰੀਆਂ ਨੂੰ ਚਾਰਜਸ਼ੀਟ ਕਰ ਦਿੱਤਾ ਹੈ। ਸਵਾ ਸਾਲ ਪਹਿਲਾਂ ਪ੍ਰਕਾਸ਼ ਵਿੱਚ ਇਸ ਘੁਟਾਲੇ ਨੂੰ ਲੈ
