ਅਮਰੀਕਾ ਵਿੱਚ ਹਜ਼ਾਰਾਂ ਸਰਕਾਰੀ ਕਰਮਚਾਰੀਆਂ ਦੀਆਂ ਨੌਕਰੀਆਂ ਜਾਣਗੀਆਂ
ਅਮਰੀਕਾ ਵਿੱਚ ਸੰਘੀ ਸਿਹਤ ਕਰਮਚਾਰੀਆਂ ਦੀ ਛਾਂਟੀ ਸ਼ੁਰੂ ਹੋ ਗਈ ਹੈ। ਕਰਮਚਾਰੀਆਂ ਨੂੰ ਇਸ ਛਾਂਟੀ ਬਾਰੇ ਮੰਗਲਵਾਰ ਨੂੰ ਪਤਾ ਲੱਗਾ ਜਦੋਂ ਉਨ੍ਹਾਂ ਨੂੰ ਦਫ਼ਤਰ ਦੇ ਗੇਟ ‘ਤੇ ਰੋਕਿਆ ਗਿਆ। ਇਨ੍ਹਾਂ ਛਾਂਟੀ ਵਿੱਚ ਕਈ ਉੱਚ ਅਧਿਕਾਰੀ ਸ਼ਾਮਲ ਸਨ। ਅਮਰੀਕੀ ਸਿਹਤ ਸਕੱਤਰ ਰੌਬਰਟ ਐੱਫ. ਕੈਨੇਡੀ ਜੂਨੀਅਰ ਨੇ ਪਿਛਲੇ ਹਫ਼ਤੇ ਐਲਾਨ ਕੀਤਾ ਸੀ ਕਿ 10,000 ਕਰਮਚਾਰੀਆਂ ਦੀ ਛਾਂਟੀ