ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ’ਤੋਂ ਟੁੱਟਿਆ ਧੁੱਸੀ ਬੰਨ੍ਹ, ਬੇਦੀ ਛੰਨਾ ਵਿਖੇ ਧੁੱਸੀ ਬੰਨ ਵਿਚ ਪਿਆ ਪਾੜ
- by Gurpreet Singh
- August 27, 2025
- 0 Comments
ਪੰਜਾਬ ਵਿੱਚ 27 ਅਗਸਤ 2025 ਨੂੰ ਭਾਰੀ ਬਾਰਿਸ਼ਾਂ ਅਤੇ ਹੜ੍ਹਾਂ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਨੇ ਲੋਕਾਂ ਦੀਆਂ ਮੁਸੀਬਤਾਂ ਨੂੰ ਹੋਰ ਵਧਾ ਦਿੱਤਾ ਹੈ। ਬਿਆਸ, ਸਤਲੁਜ ਅਤੇ ਰਾਵੀ ਦਰਿਆਵਾਂ ਦੇ ਉਫਾਨ ਕਾਰਨ ਸੂਬੇ ਦੇ ਸੱਤ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਹਰੀਕੇ ਹੈੱਡਵਰਕਸ, ਜਿੱਥੇ ਬਿਆਸ
USA ਵਲੋਂ ਭਾਰਤ ‘ਤੇ ਟੈਰਿਫ਼ ਅੱਜ 27 ਅਗਸਤ ਤੋਂ ਲਾਗੂ
- by Gurpreet Singh
- August 27, 2025
- 0 Comments
USA ਵਲੋਂ ਭਾਰਤ ‘ਤੇ ਟੈਰਿਫ਼ ਅੱਜ 27 ਅਗਸਤ ਤੋਂ ਲਾਗੂ ਹੋ ਜਾਵੇਗਾ। ਅਮਰੀਕਾ ਨੇ 27 ਅਗਸਤ 2025 ਤੋਂ ਭਾਰਤੀ ਸਾਮਾਨ ‘ਤੇ 50% ਟੈਰਿਫ ਲਗਾਇਆ ਹੈ, ਜੋ ₹5.4 ਲੱਖ ਕਰੋੜ ਦੇ ਨਿਰਯਾਤ ਨੂੰ ਪ੍ਰਭਾਵਿਤ ਕਰ ਸਕਦਾ ਹੈ। ਗਲੋਬਲ ਟ੍ਰੇਡ ਰਿਸਰਚ ਇਨੀਸ਼ੀਏਟਿਵ (GTRI) ਦੀ ਰਿਪੋਰਟ ਮੁਤਾਬਕ, ਅਪ੍ਰੈਲ 2027 ਤੱਕ ਭਾਰਤ ਦਾ ਅਮਰੀਕਾ ਨੂੰ ਨਿਰਯਾਤ ₹7.5 ਲੱਖ ਕਰੋੜ
ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਲੈ ਕੇ ਘੁਮੁੰਦਾ ਆਇਆ ਨਜ਼ਰ ਆਵਾਰਾ ਕੁੱਤਾ
- by Gurpreet Singh
- August 27, 2025
- 0 Comments
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਵਾਰਡ ਨੰਬਰ 4 ਨੇੜੇ ਇੱਕ ਕੁੱਤੇ ਦੇ ਮੂੰਹ ਵਿੱਚ ਬੱਚੇ ਦਾ ਸਿਰ ਦੇਖੇ ਜਾਣ ਦੀ ਘਟਨਾ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਇਹ ਘਟਨਾ 27 ਅਗਸਤ 2025 ਨੂੰ ਅੱਜ 5:30 ਵਜੇ ਦੇ ਕਰੀਬ ਵਾਪਰੀ। ਸਿਹਤ ਮੰਤਰੀ ਨੇ ਹਸਪਤਾਲ ਅਧਿਕਾਰੀਆਂ ਅਤੇ
ਟਰੰਪ ਦਾ ਦਾਅਵਾ- ਮੋਦੀ ਨੂੰ ਜੰਗ ਰੋਕਣ ਲਈ ਦਿੱਤੀ ਧਮਕੀ
- by Gurpreet Singh
- August 27, 2025
- 0 Comments
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਮਈ 2025 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਚਾਰ ਦਿਨਾਂ ਦੇ ਸੰਘਰਸ਼ ਨੂੰ ਰੋਕ ਕੇ ਪ੍ਰਮਾਣੂ ਯੁੱਧ ਨੂੰ ਟਾਲਿਆ। ਵ੍ਹਾਈਟ ਹਾਊਸ ਵਿੱਚ ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ‘ਤੇ ਭਾਰੀ ਟੈਰਿਫ ਲਗਾਉਣ ਦੀ ਧਮਕੀ ਦਿੱਤੀ
ਮਹਾਰਾਸ਼ਟਰ ਦੇ ਵਿਰਾਰ ਵਿੱਚ 4 ਮੰਜ਼ਿਲਾ ਇਮਾਰਤ ਡਿੱਗੀ, 3 ਮੌਤਾਂ
- by Gurpreet Singh
- August 27, 2025
- 0 Comments
ਮਹਾਰਾਸ਼ਟਰ, ਪੰਜਾਬ, ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਲਗਾਤਾਰ ਭਾਰੀ ਮੀਂਹ ਨੇ ਵੱਡੇ ਪੱਧਰ ‘ਤੇ ਨੁਕਸਾਨ ਪਹੁੰਚਾਇਆ ਹੈ। ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਿਰਾਰ ਪੂਰਬ ਵਿੱਚ ਬੁੱਧਵਾਰ ਸਵੇਰੇ ਰਮਾਬਾਈ ਅਪਾਰਟਮੈਂਟ ਨਾਮਕ ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 9 ਜ਼ਖਮੀ ਹੋਏ। ਲਗਭਗ 8-10 ਲੋਕ ਅਜੇ ਵੀ
ਵੈਸ਼ਨੋ ਦੇਵੀ ਵਿੱਚ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 30 ਤੱਕ ਪਹੁੰਚੀ
- by Gurpreet Singh
- August 27, 2025
- 0 Comments
ਮੰਗਲਵਾਰ ਨੂੰ ਜੰਮੂ ਦੇ ਕਟੜਾ ਵਿੱਚ ਵੈਸ਼ਨੋ ਦੇਵੀ ਧਾਮ ਵਿਖੇ ਅਰਧਕੁਮਾਰੀ ਨੇੜੇ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 30 ਹੋ ਗਈ ਹੈ। ਐਸਐਸਪੀ ਰਿਆਸੀ ਪਰਮਵੀਰ ਸਿੰਘ ਨੇ ਬੁੱਧਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਕੱਲ੍ਹ ਦੇਰ ਰਾਤ ਤੱਕ 7 ਲੋਕਾਂ ਦੇ ਮਰਨ ਦੀ ਖ਼ਬਰ ਹੈ। ਬਚਾਅ ਕਾਰਜ ਜਾਰੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਪੰਜਾਬ ਯੂਨੀਵਰਸਿਟੀ ਚੋਣਾਂ ਲਈ ਨਾਮਜ਼ਦਗੀ ਅੱਜ, 3 ਸਤੰਬਰ ਨੂੰ ਵੋਟਿੰਗ
- by Gurpreet Singh
- August 27, 2025
- 0 Comments
ਵਿਦਿਆਰਥੀ ਯੂਨੀਅਨ ਚੋਣਾਂ 3 ਸਤੰਬਰ ਨੂੰ ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਸ਼ਹਿਰ ਦੇ 11 ਕਾਲਜਾਂ ਵਿੱਚ ਹੋਣਗੀਆਂ। ਇਸ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣਗੀਆਂ। ਚੋਣਾਂ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਵਿੱਚ ਮਾਹੌਲ ਗਰਮ ਹੈ। ਅੰਬੇਡਕਰ ਸਟੂਡੈਂਟ ਫੋਰਮ (ਏਐਸਐਫ) ਨੇ ਨਵਪ੍ਰੀਤ ਕੌਰ ਨੂੰ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਕੀਤਾ ਹੈ। ਉਹ ਪੰਜ ਸਾਲਾ ਕਾਨੂੰਨ ਵਿਭਾਗ ਤੋਂ ਬੀ.ਕਾਮ-ਐਲਐਲਬੀ
ਪੰਜਾਬ ਦੇ ਸੱਤ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ, ਸਕੂਲ 30 ਅਗਸਤ ਤੱਕ ਬੰਦ
- by Gurpreet Singh
- August 27, 2025
- 0 Comments
ਪੰਜਾਬ ਵਿੱਚ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਸੂਬੇ ਦੇ ਸੱਤ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ 150 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਐਨਡੀਆਰਐਫ, ਐਸਡੀਐਫ ਅਤੇ ਫੌਜ ਦੀਆਂ ਟੀਮਾਂ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ, ਜਿਨ੍ਹਾਂ
