ਟਰੈਕਟਰ ਪਰੇਡ ਤੋਂ ਇੱਕ ਦਿਨ ਪਹਿਲਾਂ ਕਿਸਾਨ ਲੀਡਰਾਂ ਦੇ ਵੱਡੇ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਦੀ ਕਿਸਾਨ ਪਰੇਡ ਤੋਂ ਬਾਅਦ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਲੀਡਰਾਂ ਨੇ ਕੱਲ੍ਹ ਹੋਣ ਵਾਲੀ ਟਰੈਕਟਰ ਪਰੇਡ ਵਿੱਚ ਕਿਸਾਨਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਕੱਲ੍ਹ ਟਰੈਕਟਰ ਪਰੇਡ ਦੌਰਾਨ ਪੂਰਾ ਰਾਊਂਡ ਲਾ ਕੇ ਵਾਪਸ