ਪੰਜਾਬ ‘ਚ 5 ਵਜੇ ਤੋਂ ਬਾਅਦ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਪੈਟਰੋਲ ਪੰਪਾਂ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਪੈਟਰੋਲ ਪੰਪ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ। ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਹੁਣ ਸ਼ਾਮ 5 ਵਜੇ ਤੋਂ ਬਾਅਦ ਲੋਕਾਂ ਨੂੰ
