ਪੰਜਾਬ ‘ਚ ਕਾਲਜ ਵਿਦਿਆਰਥੀਆਂ ਦੇ ਪੇਪਰਾਂ ਨੂੰ ਲੈ ਕੇ ਨਵੀਂ ਜਾਣਕਾਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ UGC ਵੱਲੋਂ 30 ਸਤੰਬਰ ਤੱਕ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਕਰਵਾਉਣ ਦੇ ਫੈਸਲੇ ‘ਤੇ ਸਮੀਖਿਆ ਕਰਨ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਤੱਕ ਕੋਰੋਨਾ ਦਾ ਕਹਿਰ ਵੱਧ ਸਕਦਾ ਹੈ। ਕੈਪਟਨ ਨੇ ਮੋਦੀ