ਹਾਈਕੋਰਟ ਨੇ ਸੈਣੀ ਨੂੰ ਨਿਆਂਪਾਲਿਕਾ ਦਾ ਲਾਹਾ ਲੈਣ ਤੋਂ ਤਾੜਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ ਸਿੰਘ ਸੈਣੀ ਨੂੰ ਚਾਹੇ ਹਾਈਕੋਰਟ ਤੋਂ ਰਾਹਤ ਮਿਲ ਗਈ ਸੀ ਪਰ ਫਿਰ ਵੀ ਮੁਸੀਬਤਾਂ ਉਸਦਾ ਖਹਿੜਾ ਛੱਡਣ ਦਾ ਨਾਂ ਨਹੀਂ ਲੈ ਰਹੀਆਂ। ਬਲਵੰਤ ਸਿੰਘ ਮੁਲਤਾਨੀ ਮਾਮਲੇ ਤੋਂ ਲੈ ਕੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਵੱਖ-ਵੱਖ ਕੇਸਾਂ ਵਿੱਚ ਉਸਦੀ ਜਾਨ ਕੁੜਿੱਕੀ ਵਿੱਚ
