ਹਰੀਸ਼ ਰਾਵਤ ਦੇ ਦਬਕੇ ਨੇ ਹਿਲਾਇਆ ਮਾਲੀ
‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਲੀ ਨੇ ਇਸਦੀ ਜਾਣਕਾਰੀ ਆਪਣੇ ਫੇਸਬੁੱਕ ਪੇਜ ਤੋਂ ਦਿੱਤੀ ਹੈ। ਮਾਲੀ ਨੇ ਕਿਹਾ ਕਿ ਪੰਜਾਬ, ਪੰਜਾਬੀ ਭਾਈਚਾਰੇ ਤੇ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਪੰਜਾਬ ਮੰਡਲ, ਪੰਜਾਬ ਦੇ ਮੁੱਦੇ ਅਤੇ ਉਨ੍ਹਾਂ
