ਦਿੱਲੀ ਸਰਹੱਦ ‘ਤੇ ਕਿਸਾਨਾਂ ਦੇ 9 ਮਹੀਨੇ ਪੂਰੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਨੂੰ ਅੱਜ ਦਿੱਲੀ ਸਰਹੱਦ ‘ਤੇ ਪੂਰੇ 9 ਮਹੀਨੇ ਪੂਰੇ ਹੋ ਗਏ ਹਨ। ਅੱਜ ਕਿਸਾਨਾਂ ਵੱਲੋਂ ਸਿੰਘੂ ਬਾਰਡਰ ‘ਤੇ ਆਲ ਇੰਡੀਆ ਕੰਨਵੈਨਸ਼ਨ ਕੀਤੀ ਜਾ ਰਹੀ ਹੈ। ਕਿਸਾਨ ਲੀਡਰਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਕੰਨਵੈਨਸ਼ਨ ਵਿੱਚ 22 ਸੂਬਿਆਂ ਦੇ ਕਿਸਾਨ, ਮਜ਼ਦੂਰ, ਵਪਾਰੀ ਵਰਗ ਸ਼ਾਮਿਲ ਹੋਣ ਲਈ ਆ ਰਿਹਾ
