ਜੰਮੂ ਕਸ਼ਮੀਰ ਦੀ ਵਾਦੀ ਨੂੰ ਮੁੜ ਤੋਂ ਕੀਤਾ ਗਿਆ ਸੀਲ
‘ਦ ਖ਼ਾਲਸ ਬਿਊਰੋ:- ਜੰਮੂ ਤੇ ਕਸ਼ਮੀਰ ਵਿੱਚ ਇੱਕ ਵਾਰ ਫਿਰ ਤੋਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਇਹ ਪਾਬੰਦੀਆਂ ਜੰਮੂ ਤੇ ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਦਰਜਾ ਵਾਪਸ ਲਏ ਜਾਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਲਗਾਈਆਂ ਗਈਆਂ ਹਨ। ਵਾਦੀ ਵਿਚਲੇ ਬਾਜ਼ਾਰਾਂ ਤੇ ਸੜਕਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ