ਕੁੰਡਲੀ ਬਾਰਡਰ ‘ਤੇ ਕਿਸਾਨਾਂ ਦਾ ਸਮਰਥਨ ਕਰਨ ਪੁਹੰਚੇ 62 ਸਾਲਾ ਕਿਸਾਨ ਪਾਲ ਸਿੰਘ ਦੀ ਹੋਈ ਮੌਤ
‘ਦ ਖ਼ਾਲਸ ਬਿਊਰੋ :- ਦਿੱਲੀ ਕਿਸਾਨ ਅੰਦੋਲਨ ਵਿੱਚ ਆਏ ਦਿਨ ਕਿਸਾਨਾਂ ਦੀ ਮੌਤਾਂ ਹੋ ਰਹੀ ਰਹੀਆਂ ਹਨ। ਜਿਸ ਤੋਂ ਬਾਅਦ ਹੁਣ ਇੱਕ ਹੋਰ ਕਿਸਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ 62 ਸਾਲਾ ਕਿਸਾਨ ਦੀ ਮੌਤ ਹਾਰਟ ਅਟੈਕ ਆਉਣ ਕਾਰਨ ਹੋਈ ਹੈ। ਮ੍ਰਿਤਕ ਦਾ ਨਾਂ ਪਾਲ ਸਿੰਘ ਵਾਸੀ ਪਟਿਆਲਾ ਦੇ ਪਿੰਡ ਸਹੋਲੀ