India International

ਈਰਾਨ ਤੋਂ ਬਚਾਏ ਗਏ 110 ਭਾਰਤੀ ਵਿਦਿਆਰਥੀ ਦਿੱਲੀ ਪਹੁੰਚੇ

ਈਰਾਨ ਦੀ ਉਰਮੀਆ ਮੈਡੀਕਲ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਲਗਭਗ 110 ਭਾਰਤੀ ਵਿਦਿਆਰਥੀ ਸੁਰੱਖਿਅਤ ਭਾਰਤ ਪਹੁੰਚ ਗਏ ਹਨ। ਇਨ੍ਹਾਂ ਵਿੱਚੋਂ 90 ਵਿਦਿਆਰਥੀ ਕਸ਼ਮੀਰ ਦੇ ਹਨ। ਸਰਕਾਰ ਨੇ ਈਰਾਨ-ਇਜ਼ਰਾਈਲ ਯੁੱਧ ਵਿੱਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਆਪ੍ਰੇਸ਼ਨ ਸਿੰਧੂ ਸ਼ੁਰੂ ਕੀਤਾ ਹੈ। ਭਾਰਤ ਪਹੁੰਚੇ ਵਿਦਿਆਰਥੀਆਂ ਨੇ ਕਿਹਾ, ‘ਉੱਥੇ ਹਾਲਾਤ ਦਿਨੋ-ਦਿਨ ਵਿਗੜਦੇ ਜਾ ਰਹੇ ਹਨ। ਖਾਸ ਕਰਕੇ ਤਹਿਰਾਨ

Read More
Punjab

ਚੰਡੀਗੜ੍ਹ ਦੇ ਸੈਕਟਰ 54 ‘ਚ ਚੱਲਿਆ ਪੀਲਾ ਪੰਜਾ, ਵੱਡੀ ਗਿਣਤੀ ‘ਚ ਝੁੱਗੀਆਂ ਕੀਤੀਆਂ ਢਹਿ- ਢੇਰੀ

ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸਵੇਰੇ ਸੈਕਟਰ 53-54 ਦੀ ਆਦਰਸ਼ ਕਲੋਨੀ ਵਿੱਚ ਕਬਜ਼ੇ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ। ਪ੍ਰਸ਼ਾਸਨ ਦੀ ਟੀਮ ਭਾਰੀ ਪੁਲਿਸ ਫੋਰਸ, ਬੁਲਡੋਜ਼ਰ ਅਤੇ ਐਂਬੂਲੈਂਸਾਂ ਨਾਲ ਮੌਕੇ ‘ਤੇ ਪਹੁੰਚੀ। ਲਗਭਗ 12 ਏਕੜ ਸਰਕਾਰੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਸਾਰੇ ਵਿਭਾਗਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਜਾਣਕਾਰੀ

Read More
Punjab

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਬਿਕਰਮ ਮਜੀਠੀਆ ਖ਼ਿਲਾਫ਼ ਕੀਤੀ ਸ਼ਿਕਾਇਤ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਐਕਸ ਅਕਾਊਂਟ ‘ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀਆਂ ਇਤਰਾਜ਼ਯੋਗ ਤਸਵੀਰਾਂ ਸਾਂਝੀਆਂ ਕਰਨ ਦੇ ਮਾਮਲੇ ਵਿੱਚ ਮੰਤਰੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਹੁਸ਼ਿਆਰਪੁਰ ਪੁਲਿਸ ਨੇ ਵੀ ਇਸਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਦੀ ਇੱਕ ਕਾਪੀ ਡੀਜੀਪੀ ਗੌਰਵ ਯਾਦਵ ਅਤੇ ਇਲਾਕੇ ਦੇ ਐਸਐਸਪੀ

Read More
Punjab

ਜਲੰਧਰ ਪੀ.ਏ.ਪੀ. ਵਿਖੇ ਸੀ ਐਮ ਦੀ ਯੋਗਸ਼ਾਲਾ ਸਮਾਗਮ, ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਹਜ਼ਾਰਾਂ ਲੋਕਾਂ ਨੇ ਲਿਆ ਹਿੱਸਾ

ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਸੀਐਮ ਕੀ ਯੋਗਸ਼ਾਲਾ ਨਾਮਕ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸ਼ਿਰਕਤ ਕਰਨੀ ਸੀ। ਪਰ ਕੁਝ ਕਾਰਨਾਂ ਕਰਕੇ ਦੋਵੇਂ ਆਗੂ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਏ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਅਤੇ ‘ਆਪ’

Read More
Punjab

ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ: 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਮੌਸਮ ਵਿਭਾਗ ਨੇ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਬਾਰੇ ਅਲਰਟ ਜਾਰੀ ਕੀਤਾ ਹੈ। 21-22 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 3.6 ਡਿਗਰੀ ਸੈਲਸੀਅਸ ਵਧਿਆ ਹੈ, ਹਾਲਾਂਕਿ ਤਾਪਮਾਨ ਅਜੇ ਵੀ ਆਮ

Read More
Punjab

Live : ਲੁਧਿਆਣਾ ਜ਼ਿਮਨੀ ਚੋਣਾਂ ਲਈ ਅੱਜ ਹੋਵੇਗੀ ਵੋਟਿੰਗ

ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਉਪ ਚੋਣ ਹੋਵੇਗੀ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਸੀਟ ‘ਤੇ 1,75,469 ਵੋਟਰ ਆਪਣੀ ਵੋਟ ਪਾਉਣਗੇ, ਜਿਸ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਹ ਉਪ ਚੋਣ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਚਾਰ ਪ੍ਰਮੁੱਖ ਪਾਰਟੀਆਂ ਵਿਚਕਾਰ

Read More
Punjab

ਕੌਣ ਬਣੇਗਾ ਲੁਧਿਆਣਾ ਪੱਛਮੀ ਦਾ MLA ?

ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਉਪ ਚੋਣ ਹੋਵੇਗੀ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਸੀਟ ‘ਤੇ 1,75,469 ਵੋਟਰ ਆਪਣੀ ਵੋਟ ਪਾਉਣਗੇ, ਜਿਸ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਹ ਉਪ ਚੋਣ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਚਾਰ ਪ੍ਰਮੁੱਖ ਪਾਰਟੀਆਂ ਵਿਚਕਾਰ

Read More
Punjab

‘ਹੁਣ ਇਹ ਲੋਕ ਸਾਡੇ ਬੈੱਡਰੂਮਾਂ ਤੱਕ ਪਹੁੰਚ ਗਏ’ – ਡਾ ਰਵਜੋਤ ਸਿੰਘ

ਆਮ ਆਦਮੀ ਪਾਰਟੀ ਦੇ ਮੰਤਰੀ ਦੀਆਂ ਇੱਕ ਔਰਤ ਨਾਲ ਕਥਿਤ ਫੋਟੋਆਂ ਵਾਇਰ ਹੋਣ ਤੋਂ ਬਾਅਦ ਡਾ ਰਵਜੋਤ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਸ਼ੁਰੂ ਤੋਂ ਹੀ ਆਪਣਾ ਕੰਮ ਇਮਾਨਦਾਰੀ ਨਾਲ ਕੀਤਾ ਹੈ ਤੇ ਸੋਸ਼ਲ ਮੀਡੀਆ ’ਤੇ ਅਜਿਹੀਆਂ ਤਸਵੀਰਾਂ ਦੇਖ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਔਰਤ ਜਾਤੀ ਦਾ ਅਪਮਾਨ ਕੀਤਾ

Read More
Punjab

3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੀਆਰਟੀਸੀ-ਪਨਬੱਸ ਕਰਮਚਾਰ ਕਰਨਗੇ ਹੜਤਾਲ

ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਸਰਕਾਰੀ ਬੱਸਾਂ ਦੀ ਆਵਾਜਾਈ ਤਿੰਨ ਦਿਨਾਂ ਲਈ ਠੱਪ ਰਹੇਗੀ। ਪੀਆਰਟੀਸੀ ਅਤੇ ਪਨਬੱਸ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਇਹ ਐਲਾਨ ਕੀਤਾ ਹੈ। ਇਹ ਬੰਦ 9, 10 ਅਤੇ 11 ਜੁਲਾਈ ਨੂੰ ਹੋਵੇਗਾ। ਇਸ ਦਿਨ ਸੂਬੇ ਵਿੱਚ ਪੀਆਰਟੀਸੀ ਅਤੇ ਪਨਬੱਸ

Read More
Lifestyle

Fastag ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਐਲਾਨ

ਭਾਰਤ ਸਰਕਾਰ ਨੇ FASTag ਨੂੰ ਲੈ ਕੇ ਇੱਕ ਵੱਡੀ ਟੋਲ ਨੀਤੀ ਦਾ ਐਲਾਨ ਕੀਤਾ ਹੈ, ਜਿਸ ਦਾ ਮਕਸਦ ਸੜਕੀ ਯਾਤਰਾ ਨੂੰ ਆਸਾਨ, ਸਸਤਾ ਅਤੇ ਸੁਵਿਧਾਜਨਕ ਬਣਾਉਣਾ ਹੈ। ਇਹ ਨੀਤੀ ਖਾਸ ਤੌਰ ‘ਤੇ ਉਨ੍ਹਾਂ ਲਈ ਲਾਭਦਾਇਕ ਹੈ ਜੋ ਰਾਸ਼ਟਰੀ ਰਾਜਮਾਰਗਾਂ, ਐਕਸਪ੍ਰੈਸਵੇਅ ਜਾਂ ਰਾਜ ਮਾਰਗਾਂ ‘ਤੇ ਅਕਸਰ ਯਾਤਰਾ ਕਰਦੇ ਹਨ। ਇਸ ਯੋਜਨਾ ਅਧੀਨ ਸਰਕਾਰ 15 ਅਗਸਤ 2025

Read More