Punjab

ਕੱਲ੍ਹ (2-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ 2 ਅਗਸਤ ਨੂੰ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੁਹਾਲੀ ਵਿੱਚ ਦੁਪਹਿਰ ਤੱਕ ਬੱਦਲਵਾਈ ਛਾਈ ਰਹੇਗੀ ਅਤੇ ਬਾਅਦ ਦੁਪਹਿਰ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਠਿੰਡਾ,ਲੁਧਿਆਣਾ,ਅੰਮ੍ਰਿਤਸਰ, ਪਟਿਆਲਾ, ਫਿਰੋਜ਼ਪੁਰ, ਬਰਨਾਲਾ ਵਿੱਚ ਮੌਸਮ ਸਾਫ਼ ਰਹੇਗਾ। ਗੁਰਦਾਸਪੁਰ ਅਤੇ ਫਰੀਦਕੋਟ ਵਿੱਚ ਸਾਰਾ ਦਿਨ

Read More
India

ਕੀ LAC ਤੋਂ ਚੀਨ ਫੌਜਾਂ ਪਿੱਛੇ ਹਟਾਉਣ ਦਾ ਦਾਅਵਾ ਕਰੇਗਾ ਪੂਰਾ?

‘ਦ ਖ਼ਾਲਸ ਬਿਊਰੋ :- ਲੱਦਾਖ ਦੀ ਗਲਵਾਨ ਘਾਟੀ ‘ਚ ਭਾਰਤ ਚੀਨ ਦੀ ਸਰਹੱਦ LAC ‘ਤੇ ਦੋਵਾਂ ਮੁਲਕਾਂ ਦੀ ਸੈਨਾ ‘ਚ ਬਣੇ ਆਪਸੀ ਤਣਾਅ ਨੂੰ ਲੈ ਕੇ ਕੱਲ੍ਹ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ “ਦੋਵਾਂ ਦੇਸ਼ਾਂ ਦੀ ਫੌਜਾਂ ਦੇ ਪਿੱਛੇ ਹਟਣ ਦੀ ਥੋੜੀ ਜਿਹੀ ਗਤੀਵਿਧੀ ਹੋਈ ਹੈ, ਪਰ ਇਹ ਅਜੇ ਪੂਰੀ ਤਰ੍ਹਾਂ ਨਹੀਂ ਹੋਇਆ ਹੈ।” ਵਿਦੇਸ਼ ਮੰਤਰਾਲੇ ਦੇ

Read More
India

ਪਰਾਲੀ ਸਾੜਨ ਵਾਲੇ ਹੋ ਜਾਣ ਸਾਵਧਾਨ, ਸੁਪਰੀਮ ਕੋਰਟ ਨੇ ਮੰਗਿਆ ਜਵਾਬ

‘ਦ ਖ਼ਾਲਸ ਬਿਊਰੋ- ਸੁਪਰੀਮ ਕੋਰਟ ਨੇ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਉਨ੍ਹਾਂ ਦੁਆਰਾ ਕੀਤੇ ਪ੍ਰਬੰਧਾਂ ਬਾਰੇ ਪੁੱਛਿਆ ਹੈ। ਸੁਪਰੀਮ ਕੋਰਟ ਨੇ ਸਬੰਧਤ ਰਾਜਾਂ ਨੂੰ ਕਿਹਾ ਹੈ ਕਿ ਉਹ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ, ਇਸ ਦੇ ਸਥਾਨਾਂ ਅਤੇ ਕਿੰਨੇ ਕਿਸਾਨ

Read More
Punjab

‘ਵਕਤ ਪਾ ਦਿਆਂਗੇ ਜਾਲਮ ਸਰਕਾਰਾਂ ਨੂੰ’ ਗਾਣੇ ਨਾਲ ਸਿੱਧੂ ਨੇ ਮਾਰੀ ਬੜ੍ਹਕ!

‘ਦ ਖ਼ਾਲਸ ਬਿਊਰੋ:- ਹਰ ਗੱਲ ਨੂੰ ਆਪਣੀ ਸ਼ਾਇਰੀ ਦੇ ਨਾਲ ਪ੍ਰਗਟਾਉਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਹੁਣ ਇੱਕ ਗੀਤ ਦਾ ਸਹਾਰਾ ਲੈ ਕੇ ਸਰਕਾਰ ਨੂੰ ਸਬਕ ਸਿਖਾਉਣ ਦੀ ਗੱਲ ਆਖੀ ਹੈ। ਉਨ੍ਹਾਂ ਨੇ ਇੱਕ ਗਾਇਕ ਵੱਲੋਂ ਗਾਏ ਗਏ ਗੀਤ ‘ਵਖਤ ਪਾ ਦਿਆਂਗੇ ਜ਼ਾਲਮ ਸਰਕਾਰਾਂ ਨੂੰ’ ਰਾਹੀਂ ਸਰਕਾਰ ਨੂੰ ਤਿੱਖੇ ਤੇਵਰ ਦਿਖਾਏ ਹਨ। ਉਨ੍ਹਾਂ ਨੇ ਇਸ

Read More
Punjab

‘ਸਾਕਾ ਨੀਲਾ ਤਾਰਾ’ ਮੌਕੇ ਫੌਜ ਛੱਡਕੇ ਆਏ ਧਰਮੀ ਫੌਜੀ ਵੱਲੋਂ ਪੈਨਸ਼ਨ ਲੈਣ ਲਈ ਵਾਰ-ਵਾਰ ਕੀਤੀ ਜਾ ਰਹੀ ਹੈ ਗੁਹਾਰ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਜਸਵੰਤ ਸਿੰਘ ਹਲਕਾ ਮਜੀਠਾ ਦੇ ਧਰਮੀ ਫੌਜੀ ਜਿਹੜੇ ਕਿ 1984 ਦੇ ‘ਸਾਕਾ ਨੀਲਾ ਤਾਰਾ’ ਸਮੇਂ ਫੌਜ ਦੀ ਨੌਕਰੀ ਛੱਡਕੇ ਆ ਗਏ ਸਨ, ਜਿਸ ਤੋਂ ਬਾਅਦ ਉਹਨਾਂ ਦਾ ‘ਕੋਰਟ ਮਾਰਸ਼ਲ’ ਕਰ ਦਿੱਤਾ ਗਿਆ ਸੀ। ਜਸਵੰਤ ਸਿੰਘ ਵੱਲੋਂ ਧਰਮੀ ਫੌਜੀਆਂ ਨੂੰ ਮਿਲਣ ਵਾਲੀ ਪੈਨਸ਼ਨ ਲੈਣ ਲਈ ਵਾਰ-ਵਾਰ ਗੁਹਾਰ ਲਗਾਈ ਜਾ ਰਹੀ ਹੈ।

Read More
Punjab

ਗਰੀਬ ਡਰਾਇਵਰ ਦੇ ਮਿੰਨਤਾਂ ਕਰਨ ਦੇ ਬਾਵਜੂਦ ਵੀ ਅੜਬ ਪੁਲੀਸ ਮੁਲਾਜ਼ਮ ਨੇ ਕੱਟਿਆ ਚਲਾਨ

‘ਦ ਖ਼ਾਲਸ ਬਿਊਰੋ :- ਜ਼ਿਲ੍ਹਾ ਮੋਗਾ ਦੇ ਥਾਣੇ ਸਮਾਲਸਰ ਅਧੀਨ ਪੰਜਗਰਾਂਈ ਹੱਦ ‘ਤੇ ਪੁਲਿਸ ਦੀ ਨਾਕਾਬੰਦੀ ਦੌਰਾਨ ਛੋਟਾ ਹਾਥੀ(ਟੈਂਪੂ) ਚਾਲਕ ਤੇ ਪੁਲੀਸ ਵਿਚਾਲੇ ਤਕਰਾਰ ਹੋ ਗਈ ਜਿਸ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਥਾਣੇ ਦੇ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਮੁਤਾਬਿਕ, ਪੁਲਿਸ ਅਧਿਕਾਰੀ ਤੇ ਛੋਟੇ ਹਾਥੀ (ਟੈਂਪੂ) ਦੇ ਡਰਾਇਵਰ ਵਿਚਾਲੇ ਹੋਈ ਤਕਰਾਰ ਦੀ ਵੀਡੀਓ ਵਾਇਰਲ

Read More
India

ਆਂਧਰਾ ਪ੍ਰਦੇਸ਼ ‘ਚ ਭਿਆਨਕ ਹਾਦਸਾ,10 ਮਜ਼ਦੂਰਾਂ ਦੀ ਦਰਦਨਾਕ ਮੌਤ

‘ਦ ਖ਼ਾਲਸ ਬਿਊਰੋ:- ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਹਿੰਦੁਸਤਾਨ ਸ਼ਿਪਯਾਰਡ ਕ੍ਰੇਨ ਹਾਦਸੇ ਵਿੱਚ 10 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ ਹੈ। ਅੱਜ ਹਿੰਦੁਸਤਾਨ ਸ਼ਿਪਯਾਰਡ ਵਿਚਲੀ ਕ੍ਰੇਨ ਅਚਾਨਕ ਟੁੱਟ ਕੇ ਹੇਠਾਂ ਡਿੱਗ ਗਈ ਅਤੇ ਕ੍ਰੇਨ ਦੇ ਹੇਠਾਂ ਦੱਬ ਕੇ 10 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਇੱਕ ਮਜ਼ਦੂਰ ਜ਼ਖਮੀ ਹੋ ਗਿਆ ਹੈ

Read More
International

ਅਮਰੀਕਾ ‘ਚ ਆਪਸ ‘ਚ ਟਕਰਾਏ ਦੋ ਹਵਾਈ ਜਹਾਜ਼

‘ਦ ਖ਼ਾਲਸ ਬਿਊਰੋ:- ਅਮਰੀਕਾ ਦੇ ਅਲਾਸਕਾ ਸੂਬੇ ਵਿੱਚ ਦੋ ਜਹਾਜ਼ਾਂ ਦੀ ਹੋਈ ਆਪਸੀ ਭਿਆਨਕ ਟੱਕਰ ‘ਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਸਵੇਰ ਦੇ ਕਰੀਬ ਸਾਡੇ ਅੱਠ ਵਜੇ ਹਵਾਈ ਅੱਡੇ ਤੋਂ ਉੱਤਰ-ਪੂਰਬ ‘ਚ ਦੋ ਮੀਲ ਦੀ ਦੂਰੀ ‘ਤੇ ਇੱਕ ਇੰਜਣ ਵਾਲੇ ਡੀ ਹੈਵੀਲੈਂਡ ਡੀਐੱਚਸੀ-2 ਬੀਵਰ ਜਹਾਜ਼ ਦੀ ਦੋ ਇੰਜਣ ਵਾਲੇ ਪਾਇਪਰ-ਪੀ12 ਜਹਾਜ਼ ਨਾਲ ਟੱਕਰ

Read More
Punjab

ਸਿੱਖ ਕੌਮ ਨੂੰ ਧੋਖਾ ਦੇਣ ਲਈ ਗਾਇਬ ਕੀਤੇ 267 ਸਰੂਪਾਂ ਦੀ ਥਾਂ ਨਵੇਂ ਸਰੂਪ ਛਪਵਾਏ- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਜੀ

‘ਦ ਖ਼ਾਲਸ ਬਿਊਰੋ:- ਪੰਥਕ ਅਕਾਲੀ ਲਹਿਰ ਦੇ ਮੁਖੀ ਅਤੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੇ ਚੋਰੀ ਹੋਣ ਦੇ ਮਾਮਲੇ ਵਿੱਚ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ 267 ਪਾਵਨ ਸਰੂਪਾਂ ਦਾ ਚੋਰੀ ਹੋਣਾ ਕੋਈ ਮਨੁੱਖੀ ਗਲਤੀ ਨਹੀਂ ਹੈ ਅਤੇ ਨਾ ਹੀ ਇਹ ਸ਼੍ਰੀ ਗੁਰੂ ਗ੍ਰੰਥ

Read More
International

ਡਾਕ ਰਾਹੀਂ ਚੋਣਾਂ ਕਰਵਾਉਣਾ ਅਮਰੀਕਾ ਲਈ ਵੱਡੀ ਸ਼ਰਮ ਵਾਲੀ ਗੱਲ : ਟਰੰਪ

‘ਦ ਖ਼ਾਲਸ ਬਿਊਰੋ :- ਅਮਰੀਕਾ ’ਚ ਰਾਸ਼ਟਰਪਤੀ ਚੋਣਾਂ ਜੋ ਕਿ ਤਿੰਨ ਨਵੰਬਰ ਨੂੰ ਹੋਣੀਆਂ ਹਨ, ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੱਲ੍ਹ ਕਿਹਾ ਕਿ ਉਹ ਚੋਣਾਂ ’ਚ ਦੇਰੀ ਨਹੀਂ ਕਰਨਾ ਚਾਹੁੰਦੇ ਪਰ ਉਨ੍ਹਾਂ ਨੂੰ ਡਾਕ ਰਾਹੀਂ ਵੋਟਿੰਗ ਦੀ ਗਿਣਤੀ ’ਚ ਹਫ਼ਤਿਆਂ ਦਾ ਸਮਾਂ ਲੱਗਣ ਦਾ ਖਦਸ਼ਾ ਸਤਾ ਰਿਹਾ ਹੈ। ਜਿਸ ਨਾਲ ਚੋਣ ਨਤੀਜੇ

Read More