Punjab

ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਕੈਪਟਨ ਨੇ ਜੁਡੀਸ਼ੀਅਲ ਜਾਂਚ ਦੇ ਹੁਕਮ ਕੀਤੇ ਜਾਰੀ, 30 ਤੋਂ ਵੱਧ ਘਰਾਂ ਦੇ ਬੁਝੇ ਚਿਰਾਗ

‘ਦ ਖ਼ਾਲਸ ਬਿਊਰੋ (ਅਤਰ ਸਿੰਘ):- ਅੰਮ੍ਰਿਤਸਰ, ਤਰਨਤਾਰਨ ਅਤੇ ਬਟਾਲਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 30 ਤੋਂ ਵੱਧ ਘਰਾਂ ਦੇ ਚਿਰਾਗ ਬੁਝ ਗਏ ਹਨ। ਇਸ ਦੁਖਾਂਤ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੁਡੀਸ਼ੀਅਲ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।   ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿਟਰ ਅਕਾਊਂਟ ਦੇ

Read More
Punjab

ਕੈਪਟਨ ਦੇ ਨਕਸ਼ੇ ਕਦਮ ‘ਤੇ ਸਿਹਤ ਮੰਤਰੀ ਨੇ ਵੀ ਸੂਬੇ ‘ਚ ਜਿੰਮ ਨਾ ਖੋਲ੍ਹੇ ਜਾਣ ‘ਤੇ ਭਰੀ ਹਾਮੀ

‘ਦ ਖ਼ਾਲਸ ਬਿਊਰੋ :- ਸੂਬੇ ਭਰ ‘ਚ ਅਨਲਾਕ-3 ‘ਚ ਜਿੰਮ ਖੋਲ੍ਹਣ ਸੰਬੰਧੀ ਕੱਲ੍ਹ ਮੁੱਖ ਮੁੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਿੰਤਾ ਪ੍ਰਗਟਾਉਂਦੇ ਹੋਏ, ਪੰਜਾਬ ਦੇ DC ਤੋਂ ਸੁਝਾਅ ਮੰਗੇ ਗਏ ਸਨ। ਠੀਕ ਇਸੇ ਹੀ ਤਰ੍ਹਾਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਵੀ ਸੂਬੇ ‘ਚ ਜਿੰਮ ਖੋਲ੍ਹੇ ਜਾਣ ‘ਤੇ ਆਪਣੀ ਟਿਪਣੀ ਸਾਂਝੀ ਕੀਤੀ ਹੈ। ਅੱਜ

Read More
Punjab

ਸ਼ਨੀਵਾਰ-ਐਤਵਾਰ ਨੂੰ ਨਹੀਂ ਲੈ ਸਕੋਗੇ ਚੰਡੀਗੜ੍ਹ ਦੀ ਸੁਖਨਾ ਝੀਲ ਦੇ ਨਜ਼ਾਰੇ, ਰਾਤ ਦਾ ਕਰਫਿਊ ਵੀ ਰਹੇਗਾ ਜਾਰੀ

‘ਦ ਖ਼ਾਲਸ ਬਿਊਰੋ :- 1 ਅਗਸਤ ਯਾਨਿ ਕੱਲ੍ਹ ਤੋਂ ਅਨਲਾਕ-3 ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਜਿਸ ਨਾਲ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ ਰਾਤ ਦੇ ਕਰਫਿਊ ‘ਚ ਢਿੱਲ ਦਿੱਤੇ ਜਾਣ ਨਾਲ ਹੋਰ ਕਈ ਅਹਿਮ ਫੈਸਲੇ ਪੂਰੇ ਹੋਣਗੇ। ਪਰ ਚੰਡੀਗੜ੍ਹ ਦੇ ਯੂਟੀ ਪ੍ਰਸ਼ਾਸਨ ਵੱਲੋਂ ਰਾਤ ਦੇ ਕਰਫਿਊ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਦੀ

Read More
Punjab

ਪੰਜਾਬੀ ਯੂਨੀ. ਮੁਲਾਜ਼ਮਾਂ ਦੇ ਖਾਤੇ ‘ਚ ਪਈ ਜੂਨ ਮਹੀਨੇ ਦੀ ਤਨਖਾਹ, ਪ੍ਰਦਰਸ਼ਨ ਨੂੰ ਮਿਲਿਆ ਹੁੰਗਾਰਾ

‘ਦ ਖ਼ਾਲਸ ਬਿਊਰੋ (ਅਤਰ ਸਿੰਘ):- ਕੋਰੋਨਾ ਕਾਲ ਦੌਰਾਨ ਜਿੱਥੇ ਹਰ ਵਰਗ ਦੇ ਲੋਕਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਵੀ ਪਿਛਲੇ ਦੋ ਮਹੀਨਿਆਂ ਤੋਂ ਇਸ ਸਥਿਤੀ ਦਾ ਸਾਹਮਣਾ ਕਰ ਰਹੇ ਸਨ। ਪਿਛਲੇ ਮਹੀਨਿਆਂ ਤੋਂ ਰੁਕੀ ਹੋਈ ਤਨਖਾਹ ਤੋਂ ਬਾਅਦ ਅੱਜ 31 ਜੁਲਾਈ ਨੂੰ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ

Read More
Punjab

PAU ਦਾ ਵੱਡਾ ਫੈਸਲਾ, ਗ੍ਰੈਜੂਏਟ ਦਾਖਲਾ ਪ੍ਰੀਖਿਆਵਾਂ ਕੀਤੀਆਂ ਰੱਦ, ਫੀਸ ਕੀਤੀ ਜਾਵੇਗੀ ਵਾਪਿਸ

‘ਦ ਖ਼ਾਲਸ ਬਿਊਰੋ :- ਜ਼ਿਲ੍ਹਾਂ ਲੁਧਿਆਣਾ ‘ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਰੀਜ਼ਾਂ ਦੀ ਗਿਣਤੀ ਨੂੰ ਵੇਖਦੇ ਹੋਏ ਅੱਜ 31 ਜੁਲਾਈ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਵੱਲੋਂ ਵਿਦਿਅਕ ਸੈਸ਼ਨ 2020-21 ਲਈ ਗ੍ਰੈਜੂਏਟ ਪ੍ਰੋਗਰਾਮਾਂ ਲਈ ਹੋਣ ਵਾਲੀ ਦਾਖਲਾ ਪ੍ਰੀਖਿਆਵਾਂ ਰੱਦ ਕਰਨਾ ਦਾ ਐਲਾਨ ਕੀਤਾ ਹੈ। PAU ਦੇ ਰਜਿਸਟਰਾਰ ਡਾ. RS ਸਿੱਧੂ ਨੇ ਕਿਹਾ ਕਿ ਯੂਨੀਵਰਸਿਟੀ ਨੇ

Read More
International

ਕੁਵੈਤ ਸਰਕਾਰ ਦਾ ਵੱਡਾ ਐਲਾਨ, 1 ਅਗਸਤ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ

‘ਦ ਖ਼ਾਲਸ ਬਿਊਰੋ:- ਪਿਛਲੇ ਸਾਢੇ ਤਿੰਨ ਮਹੀਨਿਆਂ ਤੋਂ ਬੰਦ ਪਈਆਂ ਅੰਤਰਰਾਸ਼ਟਰੀ ਏਅਰਲਾਈਨਾਂ ਨੂੰ ਕੁਵੈਤ ਦੀ ਸਰਕਾਰ ਨੇ 1 ਅਗਸਤ ਤੋਂ  ਦੁਬਾਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕੁਵੈਤ ਸਰਕਾਰ ਨੇ ਭਾਰਤ, ਪਾਕਿਸਤਾਨ, ਨੇਪਾਲ, ਬੰਗਲਾਦੇਸ਼, ਸ੍ਰੀਲੰਕਾ, ਈਰਾਨ ਅਤੇ ਫਿਲੀਪੀਨਜ਼ ਦੇ ਪ੍ਰਵਾਸੀਆਂ ਤੋਂ ਇਲਾਵਾ ਕੁਵੈਤ ਦੇ ਨਾਗਰਿਕ ਅਤੇ ਕੁਵੈਤ ਵਿੱਚ ਰਹਿ ਰਹੇ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਨੂੰ

Read More
India

ਕੋਵਿਡ-19 ਦੌਰਾਨ ਸਿਹਤ ਕਾਮਿਆਂ ਨੂੰ ਸਮੇਂ ਸਿਰ ਤਨਖਾਹਾਂ ਨਾ ਦਿੱਤੀ, ਤਾਂ ਇਨ੍ਹਾਂ ਚਾਰ ਰਾਜਾਂ ਨੂੰ ਭਰਨਾ ਪੈ ਸਕਦਾ ਮੁਆਫਜ਼ਾ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਅੱਜ ਸੁਪਰੀਮ ਕੋਰਟ ਨੂੰ ਇਹ ਜਾਣਕਾਰੀ ਦਿੱਤੀ ਗਈ ਹੈ ਕੋਰੋਨਾਵਾਇਰਸ ਕਰਕੇ ਮਹਾਰਾਸ਼ਟਰ, ਪੰਜਾਬ, ਕਰਨਾਟਕ ਤੇ ਤ੍ਰਿਪੁਰਾ ਦੇ ਹਾਲੇ ਤੱਕ ਕੋਵੀਡ-19 ਖ਼ਿਲਾਫ ਮੁਹਿੰਮ ‘ਚ ਜੁਟੇ ਸਿਹਤ ਕਰਮਚਾਰੀਆਂ ਦੀ ਸਮੇਂ ਸਿਰ ਤਨਖਾਹ ਦੇਣ ਦੇ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਇਸ ’ਤੇ ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ

Read More
Punjab

ਮੱਤੇਵਾੜਾ ਜੰਗਲ ਮਾਮਲਾ: ਜਾਣੋੇ ਸੇਖੋਵਾਲ ਪਿੰਡ ਦੀ ਮਹਿਲਾ ਸਰਪੰਚ ਤੋਂ ਪੁਲਿਸ ਨੇ ਕਿਵੇਂ ਦਸਤਖ਼ਤ ਕਰਵਾਉਣ ਦੀ ਕੀਤੀ ਕੋਸ਼ਿਸ਼

‘ਦ ਖ਼ਾਲਸ ਬਿਊਰੋ(ਅਤਰ ਸਿੰਘ):- ਮੱਤੇਵਾੜਾ ਜੰਗਲਾਂ ਅਧੀਨ ਆਉਂਦੀ ਪਿੰਡ ਸੇਖੋਵਾਲ ਦੀ ਜ਼ਮੀਨ ਨੂੰ ਸਨਅਤੀ ਵਿਕਾਸ ਦੇ ਨਾਂ ’ਤੇ ਐਕੁਆਇਰ ਕੀਤੇ ਜਾਣ ਦਾ ਮਾਮਲਾ ਦਿਨੋ-ਦਿਨ ਭਖਦਾ ਹੀ ਜਾ ਰਿਹਾ ਹੈ।  ਇਸੇ ਨੂੰ ਲੈ ਕੇ ਹੁਣ 30 ਜੁਲਾਈ ਦੀ ਰਾਤ ਨੂੰ ਸੇਖੋਵਾਲ ਪਿੰਡ ਦੀ ਮਹਿਲਾ ਸਰਪੰਚ ਨੂੰ ਪੁਲਿਸ ਅਧਿਕਾਰੀਆਂ ਵੱਲੋਂ ਧੱਕੇ ਸ਼ਾਹੀ ਨਾਲ ਤਹਿਸੀਲ ਕੁੰਮ ਕਲਾਂ ਚੁੱਕ

Read More
International

ਟਰੰਪ ਸਰਕਾਰ ਨੇ ਰੁਜ਼ਗਾਰ ਅਧਾਰਤ ਵੀਜ਼ੇ ‘ਚ ਹੋਣ ਵਾਲੀ ਧੋਖਾਧੜੀ ਨੂੰ ਰੋਕਣ ਲਈ ਲਏ ਨਵੇਂ ਫੈਸਲੇ

‘ਦ ਖ਼ਾਲਸ ਬਿਊਰੋ :- ਅਮਰੀਕੀ ਪ੍ਰਸ਼ਾਸਨ ਵੱਲੋਂ ਰੁਜ਼ਗਾਰ ਅਧਾਰਤ ਵੀਜ਼ਾ ਪ੍ਰੋਗਰਾਮਾਂ ਦੀ ਦੁਰਵਰਤੋਂ ਤੇ ਧੋਖਾਧੜੀ ਨੂੰ ਰੋਕਣ ਲਈ ਨਵੇਂ ਫੈਸਲੇ ਲਏ ਗਏ ਹਨ। US ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸ (USCIS) ਦੇ ਅਧਿਕਾਰੀ ਨੇ 30 ਜੁਲਾਈ ਨੂੰ ਇਹ ਜਾਣਕਾਰੀ ਸੰਸਦ ਮੈਂਬਰਾਂ ਨੂੰ ਦਿੱਤੀ ਸੀ ਕਿ H-1 B ਭਾਰਤ ‘ਚ ਟੈਕਨਾਲਾਜੀ ਪੇਸ਼ੇਵਰਾਂ ‘ਚ ਬਹੁਤ ਮਸ਼ਹੂਰ ਵਰਕ ਵੀਜ਼ਾ ਹੈ।

Read More
Punjab

ਕਿਸੇ ਨੂੰ ਵੀ ਸ਼ਹੀਦਾਂ ਦੀ ਜਗ੍ਹਾ ‘ਤੇ ਸ਼ਰਧਾਂਜਲੀ ਨਹੀਂ ਦੇਣ ਦਿਆਂਗੇ- ਪਰਿਵਾਰ ਆਜ਼ਾਦੀ ਘੁਲਾਟੀਏ

‘ਦ ਖ਼ਾਲਸ ਬਿਊਰੋ:- ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਵਿੱਚ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਵੱਲੋਂ ਡੀਜ਼ਲ ਦੀਆਂ ਬੋਤਲਾਂ ਹੱਥਾਂ ਵਿੱਚ ਫੜ੍ਹ ਕੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਈ ਪਰਿਵਾਰ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਵੀ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸੈਨਾਨੀਆਂ ਦੇ ਪਰਿਵਾਰਾਂ ਮੁਤਾਬਿਕ, ਪੰਜਾਬ ਸਰਕਾਰ

Read More