ਨਮ ਅੱਖਾਂ ਨਾਲ ਦਿੱਤੀ ਕਿਸਾਨ ਅੰਦੋਲਨ ਦੀਆਂ ਤਿੰਨ ਸੰਘਰਸ਼ੀ ਕਿਸਾਨ ਬੀਬੀਆਂ ਨੂੰ ਵਿਦਾਈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਈਆਂ ਸੰਘਰਸ਼ੀ ਕਿਸਾਨ ਬੀਬੀਆਂ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂਵਾਲਾ ਵਿੱਚ ਅੰਤਿਮ ਸਸਕਾਰ ਕੀਤਾ ਗਿਆ ਹੈ। ਇਸ ਮੌਕੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ, ਰੁਲਦੂ ਸਿੰਘ ਮਾਨਸਾ ਵੀ ਸ਼ਾਮਿਲ ਹੋਏ। ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸ਼ਹੀਦ ਕਿਸਾਨ ਬੀਬੀਆਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ
