India International

ਚੀਨ ‘ਚ ਫਿਰ ਫੈਲ ਗਈ ਆਹ ਗੰਦੀ ਬਿਮਾਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਚੀਨ ਦੇ ਵੁਹਾਨ ਸ਼ਹਿਰ ਵਿੱਚੋਂ ਸਾਲ 2019 ਵਿੱਚ ਕੋਰੋਨਾ ਫੈਲਣ ਦੇ ਮਾਮਲੇ ਸਾਹਮਣੇ ਆਏ ਸਨ। ਹੁਣ ਫਿਰ ਇਸ ਲਾਗ ਦੇ ਵੁਹਾਨ ਸ਼ਹਿਰ ਤੋਂ ਹੀ ਮੁੜ ਫੈਲਣ ਦੀਆਂ ਖਬਰਾਂ ਆ ਰਹੀਆਂ ਹਨ ਤੇ ਸਰਕਾਰ ਨੇ 1.1 ਕਰੋੜ ਲੋਕਾਂ ਦੀ ਆਬਾਦੀ ਵਾਲੇ ਇਸ ਸ਼ਹਿਰ ਦੇ ਸਾਰੇ ਵਸਨੀਕਾਂ ਦੀ ਜਾਂਚ ਕਰਵਾਉਣ ਦਾ ਫੈਸਲਾ

Read More
Punjab

ਅਕਾਲੀ ਦਲ ਨੇ ਚੋਣਾਂ ਤੋਂ ਪਹਿਲਾਂ ਵਾਅਦਿਆਂ ਦਾ ਪਿਟਾਰਾ ਖੋਲ੍ਹਿਆ

‘ਦ ਖ਼ਾਲਸ ਬਿਊਰੋ :- ਕਾਂਗਰਸ ਪਾਰਟੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕ-ਲੁਭਾਊ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਸ਼ੁਰੂਆਤ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਚੋਗੇ ਨਾਲ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ

Read More
Punjab

ਖਿੜਿਆ ਫੁੱਲ ਗੁਲਾਬ ਦਾ, ਚੰਡੀਗੜ੍ਹ ਪੰਜਾਬ ਦਾ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪੰਜਾਬ ਤੋਂ ਚੰਡੀਗੜ੍ਹ ਖੋਹਣ ਦੀ ਸਾਜਿਸ਼ ਕੋਈ ਨਵੀਂ ਨਹੀਂ ਹੈ। ਕੇਂਦਰ ਦੀ ਕਾਰਸ਼ਤਾਨੀ ਨਾਲ ਕਦੇ ਪੰਜਾਬ ਤੋਂ ਵਿਧਾਨ ਸਭਾ ਖੋਹਣ, ਕਦੇ ਪਾਣੀਆਂ ‘ਤੇ ਡਾਕਾ ਮਾਰਨ ਅਤੇ ਫੇਰ ਕਦੇ ਰਾਜਧਾਨੀ ‘ਤੇ ਕਬਜ਼ਾ ਕਰਨ ਦੀਆਂ ਖ਼ਬਰਾਂ ਬਣਦੀਆਂ ਰਹੀਆਂ ਹਨ। ਪੰਜਾਬ ਯੂਨੀਵਰਸਿਟੀ ‘ਤੇ ਕੇਂਦਰ ਦੀ ਕਬਜ਼ਾ ਕਰਨ ਦੀ ਸਾਜਿਸ਼ ਕਾਮਯਾਬ

Read More
India

ਕੇਜਰੀਵਾਲ ਨੇ ਵਿਧਾਇਕਾਂ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹਿਆ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਵਿਧਾਇਕਾਂ ਦੀ ਤਨਖਾਹ ਢਾਈ ਗੁਣਾਂ ਵਧਾ ਦਿੱਤੀ ਹੈ। ਵਿਧਾਇਕਾਂ ਦੇ ਭੱਤਿਆਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਕੇਜਰੀਵਾਲ ਸਰਕਾਰ ਵੱਲੋਂ ਅੱਜ ਤਨਖ਼ਾਹ ਅਤੇ ਭੱਤਿਆਂ ਵਿੱਚ ਵਾਧੇ ਦੇ ਪ੍ਰਸਤਾਵ ਨੂੰ ਮੋਹਰ ਲਗਾ ਦਿੱਤੀ ਗਈ ਹੈ। ਹੁਣ ਵਿਧਾਇਕਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ

Read More
India International Sports

ਟੋਕੀਓ ਉਲੰਪਿਕ : ਹਾਕੀ ‘ਚ ਭਾਰਤ ਨਹੀਂ ਬਣਾ ਸਕਿਆ ਇਤਿਹਾਸ, ਬੈਲਜੀਅਮ ਤੋਂ ਹਾਰਿਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹਾਕੀ ਚ ਜਿੱਥੇ ਇਕ ਪਾਸੇ ਕੁੜੀਆਂ ਦੀ ਟੀਮ ਨੇ ਇਤਿਹਾਸ ਰਚਿਆ ਹੈ, ਉੱਥੇ ਮੁੰਡਿਆਂ ਦੀ ਟੀਮ ਕਮਾਲ ਕਰਨ ਤੋਂ ਪੱਛੜ ਗਿਆ ਹੈ।ਭਾਰਤ ਦੀ ਪੁਰਸ਼ ਹਾਕੀ ਟੀਮ ਸੈਮੀਫਾਇਨਲ ਮੁਕਾਬਲੇ ਵਿੱਚ ਬੈਲਜੀਅਮ ਦੀ ਟੀਮ ਤੋਂ 5-2 ਨਾਲ ਹਾਰ ਗਈ ਹੈ। ਭਾਰਤੀ ਟੀਮ ਨੂੰ ਮਿਲੀ ਹਾਰ ਦੇ ਬਾਅਦ ਪ੍ਰਧਾਨਮੰਤਰੀ ਨੇ ਟਵੀਟ ਕਰਕੇ ਟੀਮ

Read More
Punjab

ਭਾਰਤੀ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

‘ਦ ਖ਼ਾਲਸ ਬਿਊਰੋ :- ਪਠਾਨਕੋਟ ਵਿੱਚ ਅੱਜ ਸਵੇਰੇ ਭਾਰਤੀ ਫ਼ੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹਾਲਾਂਕਿ, ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹੈਲੀਕਾਪਟਰ ਵਿੱਚ ਫ਼ੌਜ ਦੇ ਤਿੰਨ ਅਧਿਕਾਰੀ ਸੁਰੱਖਿਅਤ ਹਨ। ਇਹ ਹੈਲੀਕਾਪਟਰ ਰਣਜੀਤ ਸਾਗਰ ਡੈਮ ਕੋਲ ਉਡਾਰੀ ਭਰ ਰਿਹਾ ਸੀ ਅਤੇ ਕਿਸੇ ਤਕਨੀਕੀ ਖ਼ਰਾਬੀ ਕਾਰਨ ਡੈਮ ਦੀ ਝੀਲ ਵਿੱਚ ਡਿੱਗ

Read More
Punjab

ਵਿਜੀਲੈਂਸ ਦੇ ਨਿਸ਼ਾਨੇ ‘ਤੇ ਸੁਮੇਧ ਸੈਣੀ, ਮਾਮਲਾ ਆਮਦਨ ਨਾਲੋਂ ਵੱਧ ਜਾਇਦਾਦ ਬਨਾਉਣ ਦਾ

‘ਦ ਖ਼ਾਲਸ ਬਿਊਰੋ :- ਪੰਜਾਬ ਪੁਲਿਸ ਦੇ ਸਾਬਕਾ ਮੁਖੀ ਦੀਆਂ ਮੁਸ਼ਕਿਲਾਂ ਖਹਿੜਾ ਨਹੀਂ ਛੱਡ ਰਹੀਆਂ ਹਨ। ਉਹ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਕੇ ਕਤਲ ਕਰਨ ਅਤੇ ਬਰਗਾੜੀ ਗੋਲੀਕਾਂਡ ਵਿੱਚੋਂ ਬਰੀ ਵੀ ਨਹੀਂ ਹੋਏ ਕਿ ਵਿਜੀਲੈਂਸ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੀ ਸੈਕਟਰ 20 ‘ਚ ਨਵੀਂ ਬਣੀ ਕੋਠੀ ਲਈ ਲੱਗਾ ਪੈਸਾ ਵਿਜੀਲੈਂਸ ਦੇ

Read More
Punjab

ਭਾਰਤ ਵਿੱਚ ਜਾਅਲੀ ਯੂਨੀਵਰਸਿਟੀਆਂ ਦੇ ਫ਼ਰਜ਼ੀਵਾੜੇ ਤੋਂ ਪਰਦਾ ਉੱਠਿਆ

‘ਦ ਖ਼ਾਲਸ ਬਿਊਰੋ :- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਨੇ ਦੇਸ਼ ਭਰ ਦੀਆਂ ਦੋ ਦਰਜਨ ਯੂਨੀਵਰਸਿਟੀਆਂ ਨੂੰ ਜਾਅਲੀ ਕਰਾਰ ਦਿੱਤਾ ਹੈ। ਸਭ ਤੋਂ ਜ਼ਿਆਦਾ ਜਾਅਲੀ ਯੂਨੀਵਰਸਿਟੀਆਂ ਉੱਤਰ ਪ੍ਰਦੇਸ਼ ਵਿੱਚ ਹਨ। ਦੋ ਵਿੱਦਿਅਕ ਅਦਾਰਿਆਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਇਹ ਜਾਣਕਾਰੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਸਵਾਲ ਦੇ ਜਵਾਬ ਵਿੱਚ

Read More
India Punjab

ਕਿਸਾਨ ਸੰਸਦ ਨੇ ਕੇਂਦਰ ਦਾ ਇੱਕ ਹੋਰ ਕਾਨੂੰਨ ਕੀਤਾ ਰੱਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਸੰਸਦ ਦਾ ਅੱਜ ਅੱਠਵਾਂ ਦਿਨ ਸੀ। ਕਿਸਾਨ ਲੀਡਰਾਂ ਨੇ ਅੱਜ ਕਿਸਾਨ ਸੰਸਦ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕਿਸਾਨ ਸੰਸਦ ਵਿੱਚ ਰੱਦ ਕੀਤਾ ਜਾ ਰਿਹਾ ਹੈ। ਅੱਜ ਜੋ ਬਿਜਲੀ ਸੋਧ ਬਿੱਲ ਲਿਆਂਦਾ ਜਾ ਰਿਹਾ ਹੈ, ਉਸ ‘ਤੇ ਵਿਚਾਰ ਚਰਚਾ

Read More
Punjab

ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕਸ ‘ਚ ਜਲਵਾ ਬਖੇਰਨ ਵਾਲੇ ਖਿਡਾਰੀਆਂ ਨੂੰ ਦਿੱਤੀ ਵਧਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕਸ ਖੇਡਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਲੜਕੀਆਂ ਅਤੇ ਲੜਕਿਆਂ ਦੀ ਹਾਕੀ ਟੀਮ ਨੇ ਬਿਹਤਰ ਕਾਰਗੁਜ਼ਾਰੀ ਦਿਖਾਉਂਦਿਆਂ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਹੈ ਅਤੇ ਇਸ ਵਿੱਚ ਖ਼ਾਸ ਕਰਕੇ

Read More