Punjab

ਲੋਕਾਂ ‘ਚ ਭਰੋਸਾ ਬੀਜਣ ਲਈ ਸੁਖਬੀਰ ਨੇ ਖੇਤਾਂ ਵਿੱਚ ਬਹਿ ਕੇ ਪੀਤੀ ਗੁੜ ਵਾਲੀ ਚਾਹ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਆਪਣੀ 100 ਦਿਨਾਂ ਦੀ ਪੰਜਾਬ ਯਾਤਰਾ ਦੇ ਦੂਜੇ ਦਿਨ ਸੁਖਬੀਰ ਬਾਦਲ ਅੱਜ ਗੁਰੂ ਹਰਸਹਾਇ ਵੱਲ ਪਹੁੰਚ ਗਏ। ਸੁਖਬੀਰ ਬਾਦਲ ਲੋਕਾਂ ਦੀ ਨਬਜ਼ ਟੋਹਣ ਲਈ ਇਹ ਯਾਤਰਾ ਕਰ ਰਹੇ ਹਨ ਤੇ ਖਬਰਾਂ ਇਹ ਵੀ ਮਿਲੀਆਂ ਨੇ ਕਿ ਸੁਖਬੀਰ ਨੇ ਲੋਕਾਂ ਵਿੱਚ ਮੁੜ ਭਰੋਸਾ ਬੀਜਣ ਲਈ ਕਿਸਾਨਾਂ ਨਾਲ ਖੇਤਾਂ ਵਿੱਚ ਬਹਿ ਕੇ

Read More
International

ਪਾਕਿਸਤਾਨ ਨੇ ਕਿਉਂ ਕਿਹਾ-ਗਲਤ ਬਿਆਨਬਾਜ਼ੀ ਕਰ ਰਿਹਾ ਹੈ ਭਾਰਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਾਕਿਸਤਾਨ ਸਰਕਾਰ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਰਾਜਧਾਨੀ ਕਾਬੁਲ ਸਣੇ ਜ਼ਿਆਦਾਤਰ ਹਿੱਸਿਆਂ ਉੱਤੇ ਕਬਜ਼ਾ ਕਰਨ ਤੋਂ ਬਾਅਦ ਇੱਥੇ ਇਕ ਵੀ ਮੁਹਾਜ਼ਿਰ ਯਾਨੀ ਕਿ ਸ਼ਰਨਾਰਥੀ ਨਹੀਂ ਆਇਆ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਸ਼ੀਦ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ਦੀ ਡੁਰੰਡ ਸੀਮਾ ਬਿਲਕੁਲ

Read More
Others

ਹਾਲ ਦੀ ਘੜ੍ਹੀ ਸਾਡਾ ਧਿਆਨ ਅਫਗਾਨਿਸਤਾਨ ਵਿੱਚ ਫਸੇ ਲੋਕਾਂ ਵੱਲ: ਵਿਦੇਸ਼ ਮੰਤਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਕਿਹਾ ਕਿ ਭਾਰਤ ਅਫਗਾਨਿਸਤਾਨ ਵਿੱਚ ਹੋਣ ਵਾਲੀਆਂ ਘਟਨਾਵਾਂ ਉੱਤੇ ਬਰੀਕੀ ਨਾਲ ਨਜ਼ਰ ਰੱਖ ਰਿਹਾ ਹੈ ਤੇ ਅਫਗਾਨਿਸਤਾਨ ਵਿੱਚ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਕਰਨਾ ਹੀ ਸਾਡਾ ਹਾਲ ਦੀ ਘੜੀ ਫੋਕਸ ਹੈ।ਵਿਦੇਸ਼ ਮੰਤਰੀ ਨਿਊਯਾਰਕ ਵਿੱਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ

Read More
India

ਜੰਮੂ ਕਸ਼ਮੀਰ ਦੇ ਰਾਜੌਰੀ ਵਿੱਚ ਕੱਟੜਪੰਥੀਆਂ ਨਾਲ ਮੁੱਠਭੇੜ, ਸੈਨਾ ਦੇ ਅਧਿਕਾਰੀ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਜੰਮੂ ਸੰਭਾਗ ਬਾਰਡਰ ਖੇਤਰ ਵਿੱਚ ਥੰਨਾਮੰਡੀ ਵਿੱਚ ਸੁਰੱਖਿਆ ਬਲਾਂ ਤੇ ਕੱਟਰਪੰਥੀਆਂ ਵਿਚ ਹੋਈ ਮੁੱਠਭੇੜ ਵਿੱਚ ਭਾਰਤੀ ਸੈਨਾ ਦਾ ਇਕ ਜੂਨੀਅਰ ਕਮੀਸ਼ੰਡ ਅਫਸਰ (ਜੇਸੀਓ) ਸ਼ਹੀਦ ਹੋ ਗਿਆ। ਇਸ ਦੌਰਾਨ ਇਕ ਕੱਟਰਪੰਥੀ ਵੀ ਮਾਰਿਆ ਗਿਆ ਹੈ।ਇਹ ਜਾਣਕਾਰੀ ਜੰਮੂ ਵਿੱਚ ਸੈਨਾ ਦੇ ਇਕ ਬੁਲਾਰੇ ਲੈਫਟੀਨੈਂਟ ਦਵਿੰਦਰ ਅਨੰਦ ਨੇ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਹਾਲੇ

Read More
Punjab

ਸੁਖਬੀਰ ਬਾਦਲ ਨੂੰ ਕਿਸਾਨਾਂ ਨੇ ਕਿਹਾ-ਤੁਹਾਡੇ ਐੱਮਐੱਲਏ ਬਹੁਤ ਅਮੀਰ ਹਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਵਿੱਚ ਆਪਣੀ 100 ਦਿਨ ਦੀ ਯਾਤਰਾ ਦੇ ਅੱਜ ਦੂਜੇ ਦਿਨ ਸੁਖਬੀਰ ਬਾਦਲ ਨੂੰ ਰਾਹ ਵਿੱਚ ਗੁਰੂਹਰਸਹਾਇ ਲਾਗੇ ਕਿਸਾਨਾਂ ਜਥੇਬੰਦੀਆਂ ਦਾ ਧਰਨਾ ਦੇਖ ਕੇ ਰੁਕਣਾ ਮਹਿੰਗਾ ਪੈ ਗਿਆ। ਇਸ ਮੌਕੇ ਸੁਖਬੀਰ ਬਾਦਲ ਨੂੰ ਕਿਸਾਨਾਂ ਨੇ ਇੰਨੇ ਤਿੱਖੇ ਸਵਾਲ ਕੀਤੇ ਕਿ ਸੁਖਬੀਰ ਬਾਦਲ ਨੂੰ ਮੁੜ ਤੋਂ ਪੜ੍ਹਿਆ ਵਿਚਾਰਨਾ ਪੈ ਗਿਆ। ਖੇਤੀ

Read More
Punjab

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਦਾਲਤ ‘ਚ ਪੇਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕੱਲ੍ਹ ਵਿਜੀਲੈਂਸ ਦੀ ਟੀਮ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕਥਿਤ ਮਾਮਲੇ ‘ਚ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕੀਤਾ ਸੀ।ਸੁਮੇਧ ਸੈਣੀ ਦੀ 11 ਨੰਬਰ ਐੱਫਆਈਆਰ ਵਿੱਚ ਗ੍ਰਿਫਤਾਰੀ ਹੋਈ ਹੈ।ਸੂਤਰਾਂ ਅਨੁਸਾਰ ਸਰਕਾਰੀ ਵਕੀਲ ਦਾ

Read More
Punjab

…ਆਖ਼ਰਕਾਰ ਸੁਮੇਧ ਸੈਣੀ ਪੁਲਿਸ ਸ਼ਿਕੰਜੇ ‘ਚ ਫਸਿਆ, ਪੜ੍ਹੋ ਪੂਰੀ ਕਹਾਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦਾ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵਿਜੀਲੈਂਸ ਨੇ ਅੱਜ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਪੰਜਾਬ ਵਿਜੀਲੈਂਸ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਸੈਣੀ ਦੀ ਜ਼ੈੱਡ ਸੁਰੱਖਿਆ ਵਾਪਸ ਲੈ ਲਈ ਹੈ। ਸੈਣੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ, ਸੈਣੀ ਅੱਜ ਜਾਂਚ ਵਿੱਚ ਸ਼ਾਮਿਲ ਹੋਣ ਲਈ ਆਪਣੇ

Read More
India International

ਅਮਰੀਕੀ ਜਹਾਜ਼ ਦੇ ਟਾਇਰਾਂ ‘ਚੋਂ ਮਨੁੱਖੀ ਮਾਸ ਤੇ ਹੱਡੀਆਂ ਮਿਲਣ ਦੀ ਇਹ ਹੈ ਅਸਲ ਕਹਾਣੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅਮਰੀਕਾ ਨੇ ਕਾਬੁਲ ਤੋਂ ਸੈਂਕੜੇ ਲੋਕਾਂ ਨੂੰ ਲੈ ਕੇ ਜਾਣ ਦੀ ਕਹਾਣੀ ਬਿਆਨ ਕੀਤੀ ਹੈ। ਇਸਦੇ ਨਾਲ ਹੀ ਭਾਜੜ ਦੌਰਾਨ ਲੋਕਾਂ ਦੇ ਮਾਰੇ ਜਾਣ ਦੀ ਘਟਨਾ ਦੀ ਜਾਂਚ ਕਰਨ ਨੂੰ ਵੀ ਕਿਹਾ ਹੈ।ਹਾਲਾਂਕਿ ਉਨ੍ਹਾਂ ਵੱਲੋਂ ਇਹ ਨਹੀਂ ਦੱਸਿਆ ਗਿਆ ਕਿ ਕਿੰਨੇ ਲੋਕਾਂ ਦੀ ਮੌਤ ਹੋਈ ਹੈ। ਪਰ ਇਹ ਕਿਹਾ

Read More
India International

ਇਸ ਦੇਸ਼ ਵਿੱਚ ਹੈ ਅਫਗਾਨਿਸਤਾਨ ਤੋਂ ਭੱਜਿਆ ਸਾਬਕਾ ਰਾਸ਼ਟਰਪਤੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਦਾ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਸੰਯੁਕਤ ਅਰਬ ਅਮੀਰਾਤ ਵਿੱਚ ਹੈ।ਅਰਬ ਅਮੀਰਾਤ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅਸ਼ਰਫ ਗਨੀ ਤੇ ਉਸਦੇ ਪਰਿਵਾਰ ਦਾ ਮਨੁੱਖੀ ਆਧਾਰ ਉੱਤੇ ਸਵਾਗਤ ਕੀਤਾ ਗਿਆ ਹੈ।ਅਮਰੀਕਾ ਨੇ ਗਨੀ ਦੇ ਭੱਜਣ ਦੀ ਸਖਤ ਨਿਖੇਧੀ ਕੀਤੀ ਸੀ ਤੇ ਕਿਹਾ ਸੀ ਕਿ ਅਫਗਾਨ

Read More
India Punjab

ਛੋਟੀਆਂ ਥੈਲੀਆਂ ਦੇ ਰਾਹੀਂ ਕਿਸਨੂੰ ਲੜਾਉਣਾ ਚਾਹੁੰਦੀ ਬੀਜੇਪੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਬੀਜੇਪੀ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਪਸ ਵਿੱਚ ਲੜਾਉਣ ਦੀ ਇੱਕ ਹੋਰ ਸਾਜਿਸ਼ ਰਚੀ ਹੈ। ਬੀਜੇਪੀ ਦੇ ਕਾਰਜ-ਕਰਤਾ ਕਈ ਦਿਨਾਂ ਤੋਂ ਪਿੰਡਾਂ ਵਿੱਚ ਜਾ ਕੇ ਅਨਾਜ ਦੀਆਂ ਛੋਟੀਆਂ-ਛੋਟੀਆਂ ਥੈਲੀਆਂ ਵੰਡ ਰਹੇ ਹਨ ਅਤੇ ਥੈਲਿਆਂ ‘ਤੇ ਮੋਦੀ ਦੀ ਫੋਟੋ ਲੱਗੀ

Read More