ਓਲੰਪਿਕਸ ਤੋਂ ਆਈ ਭਾਰਤ ਲਈ ਖ਼ੁਸ਼ਖ਼ਬਰੀ, ਪੰਜਾਬੀਆਂ ਨੇ ਬਖੇਰਿਆ ਜਲਵਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਟੋਕੀਓ ਓਲੰਪਿਕਸ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸੈਮੀਫਾਈਨਲ ਵਿੱਚ ਕੁਆਲੀਫਾਈ ਕਰ ਲਿਆ ਹੈ। ਭਾਰਤੀ ਹਾਕੀ ਟੀਮ ਨੇ ਕੁਆਰਟਰ ਫਾਇਨਲ ਵਿੱਚ ਬ੍ਰਿਟੇਨ ਦੀ ਹਾਕੀ ਟੀਮ ਨੂੰ 3-1 ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ ਵਲੋਂ ਖੇਡਦਿਆਂ ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ ਅਤੇ ਹਾਰਦਿਕ ਸਿੰਘ ਵਲੋਂ ਇੱਕ- ਇਕ ਗੋਲ ਕੀਤਾ। ਹੁਣ ਭਾਰਤੀ
