ਕਿੱਥਾਂ ਗੁਜ਼ਾਰੀ ਆਈ ਰਾਤ ਵੇ… ਭਾਜਪਾ ਲੀਡਰਾਂ ਲਈ ਰਾਤ ਹੋਈ ਲੰਬੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਵਿੱਚ ਕੱਲ੍ਹ ਕਿਸਾਨਾਂ ਨੇ ਬੀਜੇਪੀ ਦੇ ਸਥਾਨਕ ਲੀਡਰ ਭਾਵੇਸ਼ ਅਗਰਵਾਲ ਦਾ ਜ਼ਬਰਦਸਤ ਵਿਰੋਧ ਕੀਤਾ। ਕਿਸਾਨਾਂ ਨੇ ਬੀਜੇਪੀ ਲੀਡਰ ਦੇ ਗੰਨਮੈਨ ‘ਤੇ ਪਿਸਤੌਲ ਦਿਖਾਉਣ ਦੇ ਦੋਸ਼ ਲਾਏ ਹਨ। ਕਿਸਾਨਾਂ ਨੇ ਕਿਹਾ ਕਿ ਪਿਸਤੌਲ ਦਿਖਾ ਕੇ ਉਨ੍ਹਾਂ ਨੂੰ ਧਮਕਾਇਆ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਬੀਪੇਜੀ ਲੀਡਰ ਦੇ ਗੰਨਮੈਨ ਨੇ
