ਧਰਮ ਦੀ ਆਜ਼ਾਦੀ ਤਾਂ ਸੰਵਿਧਾਨ ਵੀ ਦਿੰਦਾ ਪਰ…
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਵਿੱਚ 12 ਸਤੰਬਰ ਨੂੰ ਹੋਣ ਵਾਲੀ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ (HPSC) ਦੀ ਪ੍ਰੀਖਿਆ ਵਿੱਚ ਬਾਕੀ ਜਿਊਲਰੀ ਦੇ ਨਾਲ-ਨਾਲ ਸਿੱਖ ਕੌਮ ਦੇ ਚਿੰਨ੍ਹਾਂ ‘ਤੇ ਪਾਬੰਦੀ ਲਗਾਉਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਬਹੁਤ
