ਇੱਕ ਵਾਰ ਮੁੜ ਸਿੱਖ ਭਾਵਨਾਵਾਂ ਨੂੰ ਪਹੁੰਚੀ ਠੇਸ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਵਿੱਚ 12 ਸਤੰਬਰ ਨੂੰ ਹੋਣ ਵਾਲੀ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ (HPSC) ਦੀ ਪ੍ਰੀਖਿਆ ਵਿੱਚ ਅੰਮ੍ਰਿਤਧਾਰੀਆਂ ਵਿਦਿਆਰਥੀਆਂ ਲਈ ਇੱਕ ਵੱਡੀ ਮੁਸੀਬਤ ਮੁੜ ਸਾਹਮਣੇ ਆ ਗਈ ਹੈ ਜਾਂ ਫਿਰ ਕਹਿ ਲਈਏ ਕਿ ਪ੍ਰਸ਼ਾਸਨ ਵੱਲੋਂ ਇੱਕ ਵਾਰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ। HPSC ਦੀ ਪ੍ਰੀਖਿਆ ਵਿੱਚ
