ਸੁਖਬੀਰ ਨੇ ਪੰਜਾਬ ਯਾਤਰਾ ਕੀਤੀ ਮੁਲਤਵੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪੰਜਾਬ ਦੀ 100 ਦਿਨਾਂ ਯਾਤਰਾ ਅਗਲੇ ਛੇ ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਬਾਦਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਦੀ ਬੇਨਤੀ ‘ਤੇ ਆਪਣੀ ਮੁਹਿੰਮ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਉਹ
