12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਦਾ ਨਤੀਜਾ 31 ਜੁਲਾਈ ਤੋਂ ਪਹਿਲਾਂ ਐਲਾਨ ਦੇਵੇਗਾ। ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ 31 ਜੁਲਾਈ ਤੋਂ ਪਹਿਲਾਂ ਨਤੀਜਾ ਕੱਢਣ ਲਈ ਕਿਹਾ ਹੈ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਸੀਬੀਐੱਸਈ ਪੈਟਰਨ ਦੇ ਨੇੜੇ-ਤੇੜੇ ਰਹਿ
