Punjab

ਦਿੱਲੀ ਤੋਂ ਬਾਅਦ ਪੰਜਾਬ ਦੇ ਪਟਿਆਲਾ ‘ਚ ਖੁੱਲ੍ਹੇਗਾ ਪਲਾਜ਼ਮਾ ਬੈਂਕ, ਕੈਪਟਨ ਦਾ ਐਲਾਨ

‘ਦ ਖਾਲਸ ਬਿਊਰੋ:-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅੰਦਰ Covid-19 ਤੋਂ ਜੰਗ ਜਿੱਤ ਚੁੱਕੇ 4800 ਤੋਂ ਵੱਧ ਲੋਕਾਂ ਦੇ ਠੀਕ ਹੋ ਜਾਣ ਦੀ ਚੰਗੀ ਖ਼ਬਰ ਦਿੱਤੀ ਹੈ। ਇਹ ਖੁਸ਼ਖਬਰੀ ਕੈਪਟਨ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਦਿੱਤੀ ਹੈ। ਉਹਨਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਠੀਕ ਹੋਏ ਤੇ ਹੋ ਰਹੇ ਮਰੀਜਾਂ ਨਾਲ ਸੂਬੇ

Read More
Punjab

ਯੂਨੀਵਰਸਿਟੀਆਂ ਤੇ ਕਾਲਜਾਂ ਦੇ ਪੇਪਰ ਰੱਦ ਹੋਣ, ਕੈਪਟਨ ਨੇ ਮੋਦੀ ਨੂੰ ਭੇਜਿਆ ਸੁਨੇਹਾ

‘ਦ ਖ਼ਾਲਸ ਬਿਊਰੋ:- ਪੰਜਾਬ ਅੰਦਰ ਵੱਧ ਰਹੇ COVID -19 ਦੇ ਕੇਸਾਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ। ਜਿਸ ਵਿੱਚ ਕੈਪਟਨ ਨੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਆਖ਼ਰੀ ਸਾਲ ਦੀਆਂ ਪ੍ਰੀਖਿਆਵਾਂ ਰੱਦ ਕਰਵਾਉਣ ਲਈ ਕਿਹਾ ਹੈ।   ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਰੋਨਾਵਾਇਰਸ

Read More
India

ਨੇਪਾਲ ਸਰਕਾਰ ਨੇ ਭਾਰਤੀ ਨਿਊਜ਼ ਚੈਨਲਾਂ ‘ਤੇ ਲਾਈ ਰੋਕ, ਚੀਨ ਤੇ ਪਾਕਿਸਤਾਨੀ ਚੈਨਲਜ਼ ਚਲਦੇ ਰਹਿਣਗੇ।

‘ਦ ਖ਼ਾਲਸ ਬਿਊਰੋ :- ਨੇਪਾਲ ਸਰਕਾਰ ਨੇ ਅੱਜ ਭਾਰਤੀ ਨਿਊਜ਼ ਚੈਨਲਜ਼ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਦਰਅਸਲ, ਭਾਰਤ ਤੇ ਨੇਪਾਲ ਨਕਸ਼ੇ ਵਿਚਕਾਰ ਚੱਲ ਰਹੇ ਝਗੜੇ ਨੂੰ ਲੈ ਕੇ ਓਲੀ ਸਰਕਾਰ ਨਰਾਜ਼ਗੀ ਜਤਾਉਂਦੇ ਹੋਏ  ਭਾਰਤੀ ਮੀਡੀਆ ਦੇ ਕਵਰੇਜ ‘ਤੇ ਰੋਕ ਲਗਾਈ ਹੈ। ਦੱਸਣਯੋਗ ਹੈ ਕਿ ਅੱਜ ਕੱਲ੍ਹ ਨੇਪਾਲ ਵਿੱਚ ਚੀਨੀ ਪ੍ਰਭਾਵ ਵਧੇਰੇ ਵੇਖਣ ਨੂੰ

Read More
India

ਅੱਜ ਆਉਣਗੇ (CISCE) ਬੋਰਡ ਦੇ 10ਵੀਂ, 12ਵੀਂ ਕਲਾਸ ਦੇ ਬੱਚਿਆਂ ਦੇ ਨਤੀਜੇ, ਇੱਥੇ ਪੜ੍ਹੋ ਨਤੀਜੇ

‘ਦ ਖ਼ਾਲਸ ਬਿਊਰੋ:- ਅੱਜ 10 ਜੁਲਾਈ ਨੂੰ (CISCE) ਕੌਸਲ ਆਫ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ ਬੋਰਡ ਦੇ 10 ਵੀਂ ਅਤੇ 12 ਵੀਂ ਕਲਾਸ ਦੇ ਵਿਦਿਆਰਥੀਆਂ ਦੇ ਨਤੀਜੇ ਐਲਾਨੇ ਜਾਣਗੇ। ਨਤੀਜਿਆਂ ਦਾ ਐਲਾਨ ਦੁਪਿਹਰ 3 ਵਜੇ ਕੀਤਾ ਜਾਵੇਗਾ। 10ਵੀਂ, 12ਵੀਂ 2020 ਦੇ ਨਤੀਜੇ ਦੇਖਣ ਲਈ ਵਿਦਿਆਰਥੀ results.cisce.org ਦੇ ਇਸ ਲਿੰਕ ਨੂੰ ਖੋਲ ਕੇ ਦੇਖ ਸਕਣਗੇ। ਇਸ ਤੋਂ

Read More
Punjab

ਮਰਹੂਮ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਮਾਤਾ ਜੀ ਦਾ ਹੋਇਆ ਦੇਹਾਂਤ

‘ਦ ਖ਼ਾਲਸ ਬਿਊਰੋ:-  ਕੁਝ ਸਮਾਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਨਿਰਮਲ ਸਿੰਘ ਖਾਲਸਾ ਜੀ ਦਾ ਕਰੋਨਾ ਮਹਾਂਮਾਰੀ ਕਾਰਨ ਦੇਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਜੀ ਗੁਰਦੇਵ ਕੌਰ ਜੀ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਮਰਹੂਮ ਭਾਈ ਨਿਰਮਲ ਸਿੰਘ ਜੀ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੇ ਮਾਤਾ

Read More
Punjab

ਸਕਕਾਰ ਦਾ ਅਨਲਾਕ ਕਰਨ ਫੈਸਲਾ ਪਿਆ ਭਾਰੀ, SDM ਤੇ DSP ਦੀ ਰਿਪੋਰਟ ਪਾਜ਼ਿਟਿਵ ਆਉਣ ਮਗਰੋਂ DC ਦਫ਼ਤਰ ਕੀਤਾ ਬੰਦ

‘ਦ ਖ਼ਾਲਸ ਬਿਊਰੋ :- ਮਹਾਂਮਾਰੀ ਕੋਰੋਨਾਵਾਇਰਸ ਦੇ ਪੂਰੇ ਵਿਸ਼ਵ ‘ਚ ਫੈਲਣ ਕਾਰਨ ਲਗਾਏ ਗਏ ਲਾਕਡਾਊਣ ਦੇ ਤੀਨ ਮਹੀਨਿਆਂ ਦੌਰਾਨ ਹੀ ਸਰਕਾਰਾਂ ਵੱਲੋਂ ਢਿੱਲ ਦੇਣਾ ਹੁਣ ਮਹਿੰਗਾ ਪੈ ਰਿਹਾ ਹੈ। ਜਿਸ ਕਾਰਨ ਹਾਲਾਤ ਇੱਕ ਵਾਰ ਫਿਰ ਬੇਕਾਬੂ ਹੁੰਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਨੇੜੇ ਸ਼ਾਹਕੋਟ ਦੇ SDM ਤੇ DSP ਸਮੇਤ 32 ਲੋਕਾਂ

Read More
Punjab

ਬਾਦਲਾਂ ਦੇ ਗੈਰਕਾਨੂੰਨੀ ਧੰਧਿਆਂ ਨੂੰ ਕੈਪਟਨ ਦੀ ਸ਼ਹਿ : ਸੁਖਦੇਵ ਸਿੰਘ ਢੀਂਡਸਾ

‘ਦ ਖ਼ਾਲਸ ਬਿਊਰੋ :- ਦੋ ਦਿਨ ਪਹਿਲਾਂ ਬਣੇ ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮੌਜੂਦਾ ਕਾਂਗਰਸ ਪ੍ਰਧਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤਾ ਹੋਣ ਦੇ ਦੋਸ਼ ਲਾਏ ਹਨ। ਕਾਂਗਰਸ ਦੀ ਸ਼ੈਅ ’ਤੇ ਨਵੀਂ ਪਾਰਟੀ ਕਾਇਮ ਕਰਨ ਦੇ

Read More
Punjab

ਕੈਪਟਨ ਦੇ ਮੰਤਰੀ ਬਾਜਵਾ ਦੇ ਪੰਨੂ ਨਾਲ ਨੇੜਲੇ ਸਬੰਧ, ਅਕਾਲੀ ਲੀਡਰ ਨੇ ਕੈਪਟਨ ਸਰਕਾਰ ਨੂੰ ਜਾਂਚ ਲਈ ਕਿਹਾ

‘ਦ ਖ਼ਾਲਸ ਬਿਊਰੋ :- ਮਾਝਾ ਜ਼ੋਨ ਦੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਾਬਕਾ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਚਲਾਈ ਜਾ ਰਹੀ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਆਗੂਆਂ ਨਾਲ ਨੇੜਲੇ ਸਬੰਧ ਹੋਣ ਦੇ ਦੋਸ਼ ਲਾਊਂਦਿਆਂ ਉਚ ਪੱਧਰੀ ਜਾਂਚ ਕਰਨ ਦੀ ਅਪੀਲ ਕੀਤੀ ਹੈ।

Read More
Punjab

ਮੌਨਸੂਨ ਅੱਪਡੇਟ: ਪੰਜਾਬ ‘ਚ ਪੂਰਾ ਹਫ਼ਤਾ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

‘ਦ ਖ਼ਾਲਸ ਬਿਊਰੋ:- ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 12 ਜੁਲਾਈ ਤੱਕ ਸਾਰੇ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੰਜਾਬ ਵਿੱਚ 10 ਤੋਂ 12 ਜੁਲਾਈ ਤੱਕ ਦਰਮਿਆਨੇ ਪੱਧਰ ਦਾ ਮੀਂਹ ਪਵੇਗਾ।   ਅਨੁਮਾਨ ਹੈ ਕਿ ਪੰਜਾਬ ਵਿੱਚ ਇਸ ਪੂਰੇ

Read More
International

ਕੋਰੋਨਾਵਾਇਰਸ ਨਾਲ ਕੈਨੇਡਾ ਨੇ ਅਮਰੀਕਾ ਨਾਲੋਂ ਵਧੀਆ ਢੰਗ ਨਾਲ ਨਜਿੱਠਿਆ: ਟਰੂਡੋ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨੇ ਆਪਣੀ ਚਪੇਟ ਵਿੱਚ ਹਰ ਉਸ ਮੁਲਕ ਨੂੰ ਲਿਆ ਜਿਸਦੇ ਚੰਗੇ ਸਿਹਤ ਪ੍ਰਬੰਧਾਂ ਦੀ ਚਰਚਾ ਪੂਰੀ ਦੁਨੀਆਂ ‘ਚ ਕੀਤੀ ਜਾਂਦੀ ਹੈ। ਇਸੇ ਸੰਬੰਧ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ “ਕੈਨੇਡਾ ਨੇ ਇਸ ਮੁਸ਼ਕਲ ਸਥਿਤੀ ਨੂੰ ਅਮਰੀਕਾ ਨਾਲੋਂ ਵੀ ਵਧੀਆ ਤਰੀਕੇ ਨਾਲ ਨਜਿੱਠਿਆ ਹੈ”। ਦੱਸ ਦੇਈਏ ਕਿ ਕੈਨੇਡਾ

Read More