ਸਕੂਲਾਂ ‘ਤੇ ਮੁੜ ਲਟਕੀ ਤਲਵਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਨਵੇਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਇੱਕ ਕਲਾਸ ਵਿੱਚ ਕੋਵਿਡ-19 ਦੇ ਇੱਕ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਕਲਾਸ ਨੂੰ 14 ਦਿਨਾਂ ਲਈ ਮੁਅਤਲ ਅਤੇ ਇਕਾਂਤਵਾਸ ਕੀਤਾ ਜਾਵੇਗਾ। ਸਕੂਲ ਵਿੱਚ ਦੋ ਜਾਂ ਦੋ ਤੋਂ ਵੱਧ ਕੋਵਿਡ-19 ਦੇ ਕੇਸ ਪਾਏ ਜਾਣ

‘ਪਾਪੜੀ ਚਾਟ’ ਤੇ ‘ਮੱਛੀ ਬਜਾਰ’ ‘ਚ ਉਲਝ ਗਏ ਸੰਸਦ ਮੈਂਬਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਾਰਲੀਮੈਂਟ ਵਿੱਚ ਮੌਨਸੂਨ ਸੈਸ਼ਨ ਇਨ੍ਹਾਂ ਦਿਨਾਂ ਵਿੱਚ ਪਾਪੜੀ ਚਾਟ ਤੇ ਮੱਛੀ ਬਜਾਰ ਵਿਚ ਉਲਝ ਗਿਆ ਹੈ।ਕੇਂਦਰੀ ਮੰਤਰੀ ਮੁਖਤਿਆਰ ਅੱਬਾਸ ਨਕਵੀ ਨੇ ਟੀਐੱਮਸੀ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਦੇ ਬਿਆਨ ਉੱਤੇ ਇਤਰਾਜ ਕੀਤਾ ਹੈ।ਉਨ੍ਹਾਂ ਕਿਹਾ ਕਿ ਸੰਸਦ ਭਵਨ ਨੂੰ ਮੱਛੀ ਬਜਾਰ ਨਾ ਬਣਾਇਆ ਜਾਵੇ। ਟੀਐੱਮਸੀ ਲੀਡਰ ਰਾਜਸਭਾ ਸੰਸਦ ਮੈਂਬਰ ਡੇਰੇਕ ਓ