ਰਾਵਤ ਨੇ ਕਾਂਗਰਸ ‘ਚ ਸਭ ਠੀਕ ਹੋਣ ਲਈ 5 ਤੋਂ 7 ਦਿਨਾਂ ਦਾ ਦਿੱਤਾ ਭਰੋਸਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਕਾਰ ਹੋ ਰਹੀ ਮੀਟਿੰਗ ਖਤਮ ਹੋ ਗਈ ਹੈ। ਚੰਨੀ ਮੀਟਿੰਗ ਖਤਮ ਹੋਣ ਤੋਂ ਬਾਅਦ ਬਾਹਰ ਆ ਗਏ ਹਨ। ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਪ੍ਰਗਟ ਸਿੰਘ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਪਵਨ ਗੋਇਲ ਅਤੇ ਸੁਪਰਵਾਈਜ਼ਰ ਹਰੀਸ਼ ਚੌਧਰੀ ਵੀ
