ਵਿਰਾਸਤੀ ਇਮਾਰਤਾਂ ਬਚਾਉਣ ਲਈ ਪੰਥਕ ਹੋਕਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਸਦਭਾਵਨਾ ਦਲ ਅਤੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਸਾਹਿਬ ਸੁਭਾਨਾ ਵੱਲੋਂ ਅੱਜ ਸਿੱਖ ਵਿਰਾਸਤੀ ਇਮਾਰਤਾਂ ਨੂੰ ਬਚਾਉਣ ਲਈ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪੰਥਕ ਇਕੱਠ ਕੀਤਾ ਗਿਆ। ਰਾਗੀ ਭਾਈ ਬਲਦੇਵ ਸਿੰਘ ਵਡਾਲਾ ਸਮੇਤ ਸਿੱਖ ਪੰਥ ਦੀਆਂ ਦੀਆਂ ਹੋਰ ਵੀ ਕਈ ਸ਼ਖਸੀਅਤਾਂ, ਜਥੇਬੰਦੀਆਂ ਸ਼ਾਮਿਲ ਹੋਈਆਂ। ਇਸ ਮੌਕੇ ਤਿੰਨ ਮਤੇ ਵੀ
