ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਬੇਅਦਬੀ ਸਿੱਖ ਜਥੇਬੰਦੀਆਂ ਨੇ ਬਾਦਲਾਂ ਦਾ ਰਾਵਣ ਰੂਪੀ ਪੁਤਲਾ ਸਾੜਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਦਿੱਲੀ ਸਿੰਘੂ ਬਾਰਡਰ ਉੱਤੇ ਪ੍ਰਕਾਸ਼ ਸਿੰਘ ਬਾਦਲ, ਬੀਬੀ ਜਗੀਰ ਕੌਰ ਤੇ ਹੋਰਾਂ ਦੇ ਪੁਤਲੇ ਫੂਕੇ ਗਏ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਇਸ ਬੇਅਦਬੀ ਉੱਤੇ ਇੱਕ ਵੀ ਬਿਆਨ ਬਾਦਲਾਂ ਵੱਲੋਂ ਨਹੀਂ ਆਇਆ ਹੈ। ਕਿਸਾਨਾਂ
