ਹਰੀਸ਼ ਰਾਵਤ ਨੇ ਅਮਰਿੰਦਰ-ਸਿੱਧੂ ਮਸਲੇ ‘ਤੇ ਗਾਂਧੀ ਪਰਿਵਾਰ ਨਾਲ ਮੁੜ ਕੀਤੀ ਮੁਲਾਕਾਤ
‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਮਸਲੇ ‘ਤੇ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਕਸ਼ਮਕਸ਼ ਨੂੰ ਸੁਲਝਾਉਣ
