ਕਿਸਾਨ ਲੀਡਰ ਦੀ ਚੰਡੀਗੜ੍ਹ ਵਾਸੀਆਂ ਨੂੰ ਖ਼ਾਸ ਅਪੀਲ
ਕਿਸਾਨ ਲੀਡਰ ਡਾ.ਦਰਸ਼ਨਪਾਲ ਨੇ ਚੰਡੀਗੜ੍ਹ ਦੇ ਨੇੜੇ ਜਥੇਬੰਦੀਆਂ ਨੂੰ ਚੰਡੀਗੜ੍ਹ ਵਿੱਚ ਕੋਈ ਵੀ ਪ੍ਰੋਗਰਾਮ ਨਾ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਵਿੱਚ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਚੰਡੀਗੜ੍ਹ ਚੌਂਕ ‘ਤੇ ਹਰ ਰੋਜ਼ ਪ੍ਰਦਰਸ਼ਨ ਕਰ ਰਹੇ ਸਾਡੇ ਤਿੰਨ ਸਾਥੀਆਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ
