ਜੈਪਾਲ ਭੁੱਲਰ ਨੂੰ ਪਨਾਹ ਦੇਣ ਵਾਲੇ ਨੂੰ ਮਿਲਿਆ ਪੁਲਿਸ ਰਿਮਾਂਡ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਨੂੰ ਪਨਾਹ ਦੇਣ ਵਾਲੇ ਵਿਅਕਤੀ ਨੂੰ ਅੱਜ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਭਰਤ ਕੁਮਾਰ ਨਾਂ ਦੇ ਵਿਅਕਤੀ ਨੇ ਦੋਵਾਂ ਦੇ ਲਈ ਕਲਕੱਤਾ ਵਿੱਚ ਰਹਿਣ ਲਈ ਇੰਤਜ਼ਾਮ ਕੀਤਾ ਸੀ। ਭਰਤ ਨੂੰ 7 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਪੁਲਿਸ ਮੁਤਾਬਕ ਭਰਤ ਦੀ
