ਬੀਜੇਪੀ ਦਾ ਖੁਦ ਨੂੰ ਬਚਾਉਣ ਲਈ ਇੱਕ ਹੀ ਰਸਤਾ, ਕਿਸਾਨ ਮਸਲੇ ਦਾ ਹੱਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਦੇ ਸੀਨੀਅਰ ਲੀਡਰ ਮਾਸਟਰ ਮੋਹਨ ਲਾਲ ਨੇ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਪੰਜਾਬ ਬੀਜੇਪੀ ਕੇਂਦਰ ਸਰਕਾਰ ਨੂੰ ਸਮਝਾਉਣ ਵਿੱਚ ਨਾਕਾਮ ਰਹੀ ਹੈ। ਪੰਜਾਬ ਬੀਜੇਪੀ ਨੂੰ 2022 ਦੀਆਂ ਚੋਣਾਂ ਵਿੱਚ ਇਸਦਾ ਨੁਕਸਾਨ ਝੱਲਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਬੀਜੇਪੀ ਦੇ ਹੱਥੋਂ ਗੱਲ ਖਿਸਕ ਗਈ ਹੈ, ਜਿਸਦਾ
