ਕੈਪਟਨ ਅਮਰਿੰਦਰ ਵਿਰੁੱਧ ਬਗਾਵਤੀ ਸੁਰਾਂ ਦੁਬਾਰਾ ਤੇਜ਼ ਹੋਈਆਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ‘ਚ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ ਕਾਂਗਰਸ ਦੇ 80 ਵਿੱਚੋਂ 40 ਵਿਧਾਇਕਾਂ ਨੇ ਹਾਈਕਮਾਂਡ ਨੂੰ ਚਿੱਠੀ ਲਿਖ ਕੇ ਵਿਧਾਇਕ ਦਲ ਦੀ ਮੀਟਿੰਗ ਛੇਤੀ ਤੋਂ ਛੇਤੀ ਬੁਲਾਉਣ ਦੀ ਮੰਗ ਕੀਤੀ ਹੈ। ਵਿਧਾਇਕਾਂ ਨੇ ਮੀਟਿੰਗ ਵਿੱਚ ਦੋ
