ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕਰਮਚਾਰੀਆਂ ਨੂੰ ਮਿਲੀ ਚਿਤਾਵਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਡਵੇਜ਼ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਵੱਲੋਂ ਅੱਜ ਦੁਪਹਿਰ 2 ਵਜੇ ਤੱਕ ਸਾਰੇ ਬੱਸ ਅੱਡੇ ਜਾਮ ਕੀਤੇ ਗਏ ਹਨ। ਇਸ ਦੌਰਾਨ ਖ਼ਬਰ ਹੈ ਕਿ ਪ੍ਰਬੰਧਨ ਨੇ ਬੁੱਧਵਾਰ ਨੂੰ ਸੂਬੇ ‘ਚ ਪੈਪਸੂ ਰੋਡ ਟਰਾਂਸਪੋਰਟ
