ਭੁੱਖਿਆਂ ਲਈ ਰੋਟੀ ਨਹੀਂ ਹੈ, ਪਰ ਚੋਣ ਪ੍ਰਚਾਰ ਲਈ 85000 ਸਕਰੀਨਾਂ ਲੱਗ ਗਈਆਂ
‘ਦ ਖ਼ਾਲਸ ਬਿਊਰੋ:- ਬੀਜੇਪੀ ਨੇ ਕਿਹਾ ਕਿ ਮੰਗਲਵਾਰ ਨੂੰ ਅਮਿਤ ਸ਼ਾਹ ਦੀ ਵਰਚੁਅਲ ਰੈਲੀ ਲਈ ਪੱਛਮੀ ਬੰਗਾਲ ਵਿੱਚ 70,000 ਫਲੈਟ-ਸਕ੍ਰੀਨ ਟੀਵੀ ਅਤੇ 15,000 ਵਿਸ਼ਾਲ ਐਲਈਡੀ ਸਕ੍ਰੀਨਾਂ ਸਥਾਪਤ ਕੀਤੀਆਂ ਹਨ। ਪੱਛਮੀ ਬੰਗਾਲ ਦੇ ਦੂਰ-ਦੁਰਾਡੇ ਇਲਾਕੇ ਵਿੱਚ ਇਕ ਬਾਂਸ ਦੇ ਬੂਟੇ ਨਾਲ ਲੱਗੀ, (ਐਲ.ਈ.ਡੀ) ਟੀ.ਵੀ ਦੇ ਦੁਆਲੇ ਘੁੰਮ ਰਹੇ ਪਿੰਡ ਵਾਸੀਆਂ ਦੀ ਇਕ ਤਸਵੀਰ ਨੇ ਅੱਜ ਟਵਿੱਟਰ