India Punjab

ਕਿਸਾਨ ਅੰਦੋਲਨ ਅੱਜ ਕਰੇਗਾ 9 ਮਹੀਨੇ ਪੂਰੇ, ਸਿੰਘੂ ਬਾਰਡਰ ਉੱਤੇ ਆਲ ਇੰਡੀਆ ਕਨਵੈਨਸ਼ਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੱਲ੍ਹ 26 ਅਗਸਤ 2021 ਨੂੰ ਖੇਤੀ ਕਾਨੂੰਨਾਂ ਦੇ ਖਿਲਾਫ ਵਿੰਢਿਆ ਇਤਿਹਾਸਕ ਕਿਸਾਨ ਅੰਦੋਲਨ 9 ਮਹੀਨਿਆਂ ਦਾ ਲੰਬਾ ਸਮਾਂ ਪਾਰ ਕਰ ਰਿਹਾ ਹੈ। ਇਹ ਦਰਸਾਉਂਦਾ ਹੈ ਕਿ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਨਾਲ ਜਿਸ ਵਿੱਚ ਲੱਖਾਂ ਕਿਸਾਨ ਅਤੇ ਉਨ੍ਹਾਂ ਦੇ ਸਮਰਥਕ ਦਿੱਲੀ ਦੀਆਂ ਸਰਹੱਦਾਂ ਤੇ ਸ਼ਾਮਲ ਹੋਏ, ਇਹ ਇਕ ਬੇਮਿਸਾਲ ਅੰਦੋਲਨ ਹੋ

Read More
India Punjab

ਹਰਿਆਣਾ ਪੁਲਿਸ ਦੀ ਨਵੀਂ ਚਾਲ ਤੋਂ ਚੜੂਨੀ ਨੇ ਕੀਤਾ ਸਾਵਧਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਹਰਿਆਣਾ ਦੇ ਅੰਦਰ ਹਾਲੇ ਤੱਕ 136 ਮੁਕੱਦਮੇ ਦਰਜ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 37 ਹਜ਼ਾਰ 650 ਲੋਕ ਸ਼ਾਮਿਲ ਹਨ, ਜਿਨ੍ਹਾਂ ‘ਤੇ ਮੁਕੱਦਮੇ ਦਰਜ ਹੋ ਚੁੱਕੇ ਹਨ। ਹੁਣ ਹਰਿਆਣਾ ਦੀ ਪੁਲਿਸ ਨੇ ਕਿਸਾਨਾਂ ਨੂੰ ਨੋਟਿਸ ਭੇਜਣੇ ਸ਼ੁਰੂ

Read More
India

DSGMC Elections Result : ਵੇਖੋ ! ਕਿਸਨੂੰ ਕਿੰਨੀ ਪਈ ਵੋਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ। DSGMC ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜਿੱਤ ਹਾਸਿਲ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ 27 ਸੀਟਾਂ, ਹਰਵਿੰਦਰ ਸਿੰਘ ਸਰਨਾ ਨੇ 15, ਮਨਜੀਤ ਸਿੰਘ ਜੀਕੇ ਨੇ 3 ਅਤੇ ਪੰਥਕ ਅਕਾਲੀ ਲਹਿਰ ਨੇ 1 ਸੀਟ

Read More
India Punjab

ਸੁਖਬੀਰ ਬਾਦਲ ਨੇ ਸਿਰਸਾ ਨੂੰ ਦਿੱਤਾ ‘ਹੌਂਸਲਾ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਨਜਿੰਦਰ ਸਿੰਘ ਸਿਰਸਾ ਅਤੇ ਸੁਖਬੀਰ ਬਾਦਲ ਨੇ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਸਿਰਸਾ ਨੇ ਕਿਹਾ ਕਿ ਸਿੱਖ ਕੌਮ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਫਤਵਾ ਦਿੱਤਾ ਹੈ। ਦਿੱਲੀ ਦੇ ਲੋਕਾਂ ਦੀ ਬਹੁਤ ਵੱਡੀ ਜਿੱਤ ਹੈ। ਸੁਖਬੀਰ ਬਾਦਲ ਨੇ ਵੀ ਦਿੱਲੀ ਦੀ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ

Read More
Punjab

ਕੈਪਟਨ ਦੇ ਹਿੱਸੇ ਦਾ ਉਸਦੀ ਪਤਨੀ ਨੇ ਸਿੱਧੂ ‘ਤੇ ਕੱਢਿਆ ਗੁੱਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕਾਂਗਰਸ ਵਿੱਚ ਖੜ੍ਹੀ ਹੋਈ ਬਗਾਵਤ ਲਈ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੋ ਕੁੱਝ ਵੀ ਹੋ ਰਿਹਾ ਹੈ, ਉਸ ਲਈ ਸਿੱਧੂ ਜ਼ਿੰਮੇਵਾਰ ਹਨ।

Read More
International Sports

ਟੋਕੀਓ ਪੈਰਾਉਲੰਪਿਕ ਵਿੱਚ ਸਿਰਫ ਅਫਗਾਨ ਦਾ ਝੰਡਾ ਹੀ ਕਿਉਂ ਹੋਇਆ ਸ਼ਾਮਿਲ?

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਟੋਕੀਓ ਵਿੱਚ ਚੱਲ ਰਹੇ ਪੈਰਾਉਲੰਪਿਕ ਵਿੱਚ ਅਫਗਾਨਿਸਤਾਨ ਦੇ ਖਿਡਾਰੀ ਹਿੱਸਾ ਨਹੀਂ ਲੈ ਰਹੇ ਹਨ, ਪਰ ਖੇਡਾਂ ਵਿੱਚ ਉਦਘਾਟਨੀ ਸਮਾਰੋਹ ਦੌਰਾਨ ਅਫਗਾਨਿਸਤਾਨ ਦਾ ਝੰਡਾ ਜਰੂਰ ਸ਼ਾਮਿਲ ਹੋਇਆ ਹੈ। ਜਾਣਕਾਰੀ ਅਨੁਸਾਰ ਦੋ ਖਿਡਾਰੀਆਂ, ਜਾਕਿਆ ਖੁਦਾਦਾਦੀ ਤੇ ਸੋਸ਼ਨੀ ਰਸੌਲੀ ਨੂੰ ਪੈਰਾ ਤਾਈਕਵਾਂਡੋ ਵਿੱਚ ਪ੍ਰਤੀਨਿਧਤਾ ਕਰਨ ਲਈ ਭੇਜਿਆ ਜਾਣਾ ਸੀ।ਪਰ ਇਹ ਦੋਵੇਂ ਉਨ੍ਹਾਂ ਹਜ਼ਾਰਾਂ

Read More
India Khalas Tv Special Punjab

87 ਸਾਲ ਦੀ ਇਸ ਬੀਬੀ ਨੇ ਸੋਚਣ ਲਾ ਦਿੱਤੀ ਨਵੀਂ ਪੀੜ੍ਹੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਦੀ ਦੂਜੀ ਲਹਿਰਾ ਵਿੱਚ ਆਪਣੇ ਪਤੀ ਨੂੰ ਗਵਾਉਣ ਵਾਲੀ 87 ਸਾਲ ਦੀ ਊਸ਼ਾ ਗੁਪਤਾ ਨੇ ਜੋ ਕੰਮ ਕੀਤਾ ਹੈ, ਉਹ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸ੍ਰੋਤ ਹੈ। ਉਸ਼ਾ ਕੋਰੋਨਾ ਨਾਲ ਪੀੜਤ ਪਰਿਵਾਰਾਂ ਲਈ ਘਰ ਦੀ ਚਟਣੀ ਤੇ ਅਚਾਰ ਬਣਾਉਂਦੀ ਹੈ ਤਾਂ ਕਿ ਇਨ੍ਹਾਂ ਦੀ ਮਦਦ ਕੀਤੀ ਜਾ ਸਕੇ। ਦੂਜਿਆਂ

Read More
India

ਕੇਂਦਰ ਸਰਕਾਰ ਨੇ ਗੰਨੇ ਦੇ ਮੁੱਲ ਵਿੱਚ 5 ਰੁਪਏ ਪ੍ਰਤੀ ਕੁਇੰਟਲ ਕੀਤਾ ਵਾਧਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੇਂਦਰੀ ਮੰਤਰੀ ਮੰਡਲ ਨੇ 10 ਪ੍ਰਤੀਸ਼ਤ ਰਿਕਵਰੀ ਦੇ ਆਧਾਰ ‘ਤੇ ਗੰਨੇ’ ਦੇ ਮੁੱਲ ਵਿੱਚ 5 ਰੁਪਏ ਦਾ ਵਾਧਾ ਕਰਦਿਆਂ ਪ੍ਰਤੀ ਕਵਿੰਟਲ ਕੀਮਤ 290 ਰੁਪਏ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਗੰਨੇ ‘ਤੇ

Read More
Punjab

ਕੇਜਰੀਵਾਲ ਫੜਾਉਣਗੇ ਸੇਖਵਾਂ ਦੇ ਹੱਥ ਝਾੜੂ, ‘ਆਪ’ ਸੁਪਰੀਮੋ ਦੀ ਪੰਜਾਬ ਫੇਰੀ 26 ਨੂੰ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਦੌਰੇ ‘ਤੇ ਆ ਰਹੇ ਹਨ। ਕੇਜਰੀਵਾਲ ਕੱਲ੍ਹ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਿਲਣਗੇ ਅਤੇ ਉਨ੍ਹਾਂ ਨੂੰ ‘ਆਪ’ ਵਿੱਚ ਸ਼ਾਮਿਲ ਕਰਨਗੇ। ‘ਆਪ’ ਆਗੂ ਰਾਘਵ ਚੱਢਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਲਈ

Read More
India

ਸੰਗਤ ਨੇ ਨਹੀਂ ਚੁਣਿਆ ਮਨਜਿੰਦਰ ਸਿੰਘ ਸਿਰਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦਾ ਅੱਜ ਨਤੀਜਾ ਆ ਗਿਆ ਹੈ। DSGMC ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜਿੱਤ ਹਾਸਿਲ ਕਰ ਲਈ ਹੈ। ਮਨਜਿੰਦਰ ਸਿੰਘ ਸਿਰਸਾ ਆਪਣੀ ਸੀਟ ਪੰਜਾਬੀ ਬਾਗ ਤੋਂ 350 ਵੋਟਾਂ ਨਾਲ ਹਾਰ ਗਏ ਹਨ ਅਤੇ ਉਨ੍ਹਾਂ ਦੇ ਵਿਰੋਧੀ ਹਰਵਿੰਦਰ ਸਿੰਘ ਸਰਨਾ ਜਿੱਤ ਗਏ ਹਨ।

Read More