ਕਿਸਾਨ ਜਥੇਬੰਦੀ ਨੇ ਜੰਡਿਆਲਾ ਰੇਲਵੇ ਟਰੈਕ ਤੋਂ ਧਰਨਾ ਚੁੱਕਣ ਤੋਂ ਕੀਤਾ ਇਨਕਾਰ
‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਧਰਨੇ ‘ਤੇ ਬੈਠਿਆਂ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਤੱਕ ਰੇਲਵੇ ਟਰੈਕ ‘ਤੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਸੀ, ਪਰ ਜੰਡਿਆਲਾ ਵਿੱਚ ਬੈਠੇ ਕਿਸਾਨਾਂ ਨੇ ਧਰਨਾ ਖ਼ਤਮ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ 21 ਨਵੰਬਰ ਤੱਕ ਧਰਨਾ ਜਾਰੀ