ਗਾਜ਼ੀਪੁਰ ਬਾਰਡਰ ‘ਤੇ ਇਨ੍ਹਾਂ ਚੀਜ਼ਾਂ ਦੀ ਹੈ ਲੋੜ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਏਕਤਾ ਮੋਰਚਾ ਗਾਜ਼ੀਪੁਰ ਵੱਲੋਂ ਕਿਸਾਨਾਂ ਵਾਸਤੇ ਲੋੜੀਂਦੀਆਂ ਵਸਤਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿੱਚ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਸ਼ਾਮਿਲ ਕੀਤੀਆਂ ਗਈਆਂ ਹਨ; ਜਿਵੇ ਕਿ ਟੁੱਥਪੇਸਟ, ਨਹਾਉਣ ਵਾਲਾ ਸਾਬਣ, ਖਾਣ ਲਈ ਬਿਸਕੁੱਟ ਅਤੇ ਹੋਰ ਸਾਮਾਨ ਆਦਿ। ਕਿਹੜੀਆਂ ਚੀਜ਼ਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਉਹ ਤੁਸੀਂ ਇੱਥੋਂ ਪੜ੍ਹ ਸਕਦੇ
