ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਇੱਕ ਹੋਰ ਨਵੀਂ ਜੰਗ ਸ਼ੁਰੂ ! ਹੁਣ ਨਹੀਂ ਸੁਣਾਈ ਦੇਵੇਗੀ ਇਹ ਅਵਾਜ਼
ਬਿਉਰੋ ਰਿਪੋਰਟ – ਭਾਰਤ ਵੱਲੋਂ ਪਾਕਿਸਤਾਨੀ ਕਲਾਕਾਰਾ ਅਤੇ ਮਨੋਰੰਜਨ ਚੈਨਲਾਂ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਹੁਣ ਪਾਕਿਸਤਾਨ ਨੇ ਵੀ ਵੱਡਾ ਕਦਮ ਚੁੱਕਿਆ ਹੈ । ਪਾਕਿਸਤਾਨ ਨੇ ਆਪਣੇ FM ਰੇਡੀਓ ਸਟੇਸ਼ਨਾਂ ‘ਤੇ ਭਾਰਤੀ ਗਾਣੇ ਚਲਾਉਣ ‘ਤੇ ਪਾਬੰਦੀ ਲੱਗਾ ਦਿੱਤੀ ਹੈ। ਇਹ ਫੈਸਲਾ ਪਾਕਿਸਤਾਨ ਬ੍ਰਾਡਕਾਸਟਰਸ ਐਸੋਸੀਏਸ਼ਨ ਵੱਲੋਂ ਲਿਆ ਗਿਆ ਹੈ । PBA ਨੇ ਪਾਕਿਸਤਾਨ ਦੇ ਸੂਚਨਾ ਮੰਤਰੀ
