ਖਹਿਰਾ ਦੀ ਪਾਰਟੀ ਦਾ ਕਾਂਗਰਸ ‘ਚ ਰਲੇਵਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਪੰਜਾਬ ਏਕਤਾ ਪਾਰਟੀ ਦਾ ਰਲੇਵਾਂ ਹੋ ਗਿਆ ਹੈ। ਸੁਖਪਾਲ ਖਹਿਰਾ ਅੱਜ ਰਾਹੁਲ ਗਾਂਧੀ ਨੂੰ ਮਿਲਣ ਲਈ ਉਨ੍ਹਾਂ ਦੇ ਦਿੱਲੀ ਦਫਤਰ ਪਹੁੰਚੇ ਸਨ। ਉਨ੍ਹਾਂ ਦੇ ਨਾਲ ਵਿਧਾਇਕ ਜਗਦੇਵ ਕਮਾਲੂ, ਵਿਧਾਇਕ ਪਿਰਮਲ ਸਿੰਘ ਵੀ ਮੌਜੂਦ ਸਨ। ਉਨ੍ਹਾਂ ਨਾਲ ਜਨਰਲ ਸੈਕਟਰੀ ਰਣਦੀਪ ਸੁਰਜੇਵਾਲਾ ਵੀ
