ਕੈਪਟਨ ਸਾਬ੍ਹ ! ਹੁਣ ਆਹ ਵੀ ਚਲੇ ਗਏ ਹੜਤਾਲ ‘ਤੇ, ਲੋਕ ਕਿੱਥੇ ਜਾਣ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤਾਂ ਜਿਵੇਂ ਧਰਨਿਆਂ ਦਾ ਗੜ੍ਹ ਹੀ ਬਣ ਗਿਆ ਹੋਵੇ। ਪੰਜਾਬ ਵਿੱਚ ਧਰਨਿਆਂ ਪ੍ਰਤੀ ਲੋਕਾਂ ਦਾ ਧਿਆਨ ਉਦੋਂ ਜ਼ਿਆਦਾ ਗਿਆ ਜਦੋਂ ਕਿਸਾਨੀ ਅੰਦੋਲਨ ਦੁਨੀਆ ਪੱਧਰ ‘ਤੇ ਫੈਲ ਗਿਆ ਅਤੇ ਕਿਸਾਨੀ ਅੰਦੋਲਨ ਦੀ ਜੜ੍ਹ ਪੰਜਾਬ ਨੂੰ ਮੰਨਿਆ ਜਾ ਰਿਹਾ ਹੈ। ਕਿਸਾਨੀ ਅੰਦੋਲਨ ਤੋਂ ਬਾਅਦ ਬਹੁਤ ਸਾਰੇ ਵੱਖ-ਵੱਖ ਵਰਗਾਂ ਦੇ ਧਰਨੇ

ਯੋਗੀ ਨੂੰ ਖੂਨ ਚੂਸਣ ਵਾਲਾ ਰਾਕਸ਼ਸ਼ ਕਹਿ ਕੇ ਫਸੇ ਸਾਬਕਾ ਗਵਰਨਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉਤਰ ਪ੍ਰਦੇਸ਼ ਦੇ ਸਾਬਕਾ ਗਵਰਨਰ ਅਜੀਜ਼ ਕੁਰੈਸ਼ੀ ਨੂੰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਖਿਲਾਫ ਟਿੱਪਣੀ ਕਰਨੀ ਮਹਿੰਗੀ ਪੈ ਗਈ ਹੈ।ਯੂਪੀ ਪੁਲਿਸ ਨੇ ਕੁਰੈਸ਼ੀ ਖਿਲਾਫ ਰਾਜ ਧ੍ਰੋਹ ਦਾ ਕੇਸ ਦਰਜ ਕੀਤਾ ਹੈ। ਭਾਜਪਾ ਵਰਕਰ ਆਕਾਸ਼ ਸਕਸੇਨਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਅਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ।