ਰਵਨੀਤ ਬਿੱਟੂ ਨੂੰ ਐੱਸਸੀ ਕਮਿਸ਼ਨ ਨੇ ਕਿਉਂ ਕੀਤਾ ਤਲਬ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਐੱਸਸੀ ਕਮਿਸ਼ਨ ਨੇ ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਉਸਦੇ ਪਵਿੱਤਰ ਸੀਟਾਂ ਵਾਲੇ ਬਿਆਨ ‘ਤੇ ਇੱਕ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ ਬਿੱਟੂ ਨੂੰ 22 ਜੂਨ ਨੂੰ ਸਵੇਰੇ 11:30 ਵਜੇ ਐੱਸਸੀ ਕਮਿਸ਼ਨ ਦੇ ਦਫਤਰ ਵਿੱਚ ਤਲਬ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਦੀ
