ਖ਼ਬਰਦਾਰ ! ਮੋਤੀਆਂ ਵਾਲੀ ਸਰਕਾਰ ਖ਼ਿਲਾਫ਼ ਕਿਸੇ ਨੇ ਕੀਤੀ ਚੂੰਅ ਵੀ…
‘ਦ ਖ਼ਾਲਸ ਬਿਊਰੋ (ਬਨਵੈਤ/ਪੁਨੀਤ ਕੌਰ) :- ਪੰਜਾਬ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਪ੍ਰਾਈਵੇਟ ਥਰਮਲ ਪਲਾਂਟ ਨਾਲ ਹੋਏ ਬਿਜਲੀ ਸਮਝੌਤਿਆਂ ਨੂੰ ਰੱਦ ਕਰਵਾਉਣ ਦੀ ਉੱਠ ਰਹੀ ਮੰਗ ਨੂੰ ਸ਼ੁਰੂ ਵਿੱਚ ਹੀ ਠੱਪ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਵੀ ਤਿੰਨ ਮਹੀਨੇ ਵਿਧਾਨ ਸਭਾ ਵਿੱਚ ਭੇਜੇ ਗਏ ਪ੍ਰਾਈਵੇਟ ਮੈਂਬਰ ਬਿੱਲ ਨੂੰ ਨਾ-ਮਨਜ਼ੂਰ
