ਲੁਧਿਆਣਾ ਵਿੱਚ ਦੁਕਾਨਦਾਰਾਂ ਲਈ ਵੱਡਾ ਐਲਾਨ, ਬਦਲੇ ਨਿਯਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਲੁਧਿਆਣਾ ਵਿੱਚ ਲਾਗੂ ਕਰਫਿਊ ਵਿੱਚ ਕੁੱਝ ਛੋਟਾਂ ਦਿੱਤੀਆਂ ਹਨ। ਇਹ ਛੋਟਾਂ ਅੱਜ ਤੋਂ ਲਾਗੂ ਹੋਣਗੀਆਂ। ਅੱਜ ਤੋਂ ਰੋਜ਼ਾਨਾ ਕਰਫਿਊ ਵਿੱਚ ਸਾਰੀਆਂ ਦੁਕਾਨਾਂ, ਸਾਰੇ ਨਿੱਜੀ ਦਫਤਰਾਂ ਅਤੇ ਸਾਰੇ ਨਿੱਜੀ ਅਦਾਰਿਆਂ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 5 ਵਜੇ ਤੋਂ ਸ਼ਾਮ 5 ਵਜੇ ਤੱਕ ਕਰਫਿਊ ਤੋਂ
