ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਨੇ ਇੱਕ ਮਹਿਲਾ ਨੂੰ ਨਵਜੰਮੇ ਬੱਚੇ ਨਾਲ ਕੱਢਿਆ ਬਾਹਰ, ਜਾਣੋ ਵਜ੍ਹਾ
‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਮਹਿਲਾ ਤੇ ਉਸ ਦੇ ਨਵਜੰਮੇ ਬੱਚੇ ਨੂੰ ਹਸਪਤਾਲ ਦੇ ਜੱਚਾ-ਬੱਚਾ ਵਿਭਾਗ ਵਿੱਚੋਂ ਬਾਹਰ ਕੱਢਿਆ ਗਿਆ। ਜਾਣਕਾਰੀ ਮੁਤਾਬਕ ਇਸ ਔਰਤ ਦੀ ਡਿਲਵਰੀ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਸੀ, ਜਿਸ ਕਾਰਨ ਡਾਕਟਰ ਨੇ ਉਸ ਨੂੰ ਬਾਹਰ ਕੱਢ ਦਿੱਤਾ, ਜਿਸ ਤੋਂ ਬਾਅਦ ਦਰਦ ਨਾਲ ਤੜਪਦੀ