ਅਕਾਲੀ ਦਲ ਇਨ੍ਹਾਂ 3 ਪਾਰਟੀਆਂ ਨੂੰ ਛੱਡ ਕੇ ਬਾਕੀਆਂ ਨਾਲ ਕਰੇਗਾ ਗੱਠਜੋੜ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਕਾਲੀ ਲੀਡਰ ਸਿਕੰਦਰ ਸਿੰਘ ਮਲੂਕਾ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਤੋਂ ਬਾਅਦ ਹੁਣ ਲੈਫਟ ਨਾਲ ਗੱਠਜੋੜ ਦੀ ਤਿਆਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੈਫਟ ਦੀਆਂ ਪਾਰਟੀਆਂ ਦੇ ਨਾਲ ਗੱਲਬਾਤ ਜਾਰੀ ਹੈ। ਕਾਂਗਰਸ, ਆਮ ਆਦਮੀ ਪਾਰਟੀ ਅਤੇ ਬੀਜੇਪੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ
