ਤਾਲਿਬਾਨ ਦੀ ਅੱਜ ਬਣ ਸਕਦੀ ਹੈ ਸਰਕਾਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਅੱਜ ਆਪਣੀ ਨਵੀਂ ਸਰਕਾਰ ਦਾ ਐਲਾਨ ਕਰ ਸਕਦਾ ਹੈ।ਤਾਲਿਬਾਨ ਦੇ ਸੀਨੀਅਰ ਲੀਡਰ ਅਹਿਮਦੁੱਲਾਹ ਮੁਤੱਕੀ ਨੇ ਕਿਹਾ ਕਿ ਕਾਬੁਲ ਦੇ ਰਾਸ਼ਟਰਪਤੀ ਭਵਨ ਵਿੱਚ ਤਿਆਰੀ ਚੱਲ ਰਹੀ ਹੈ।ਹਾਲਾਂਕਿ ਤਾਲਿਬਾਨ ਦੇ ਇਕ ਹੋਰ ਅਧਿਕਾਰੀ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਤਾਲਿਬਾਨ ਦੇ ਵੱਡੇ ਲੀਡਰ ਮੁੱਲਾ ਹਿਬਤੁਲਾੱਹ ਅਖੁੰਦਜਾਦਾ ਦੀ ਅਗੁਵਾਹੀ ਵਿੱਚ ਇਕ ਸਾਸ਼ਕੀ

ਵੈੱਬ ਨਿਊਜ਼ ਚੈਨਲਾਂ ਲਈ ਸੁਪਰੀਮ ਕੋਰਟ ਨੇ ਕਹੀ ਵੱਡੀ ਗੱਲ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ, ਵੈਬ ਪੋਰਟ ਤੇ ਕੁੱਝ ਟੀਵੀ ਚੈਨਲਾਂ ਦਾ ਇਕ ਖਾਸ ਵਰਗ ਝੂਠੀਆਂ ਖਬਰਾਂ ਨੂੰ ਫਿਰਕੂ ਲਹਿਜੇ ਵਿੱਚ ਪੇਸ਼ ਕੀਤਾ ਜਾਂਦਾ ਹੈ, ਇਹ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਸੁਪਰੀਮ ਕੋਰਟ ਨੇ ਜਮੀਅਤ ਉਲੇਮਾ-ਏ-ਹਿੰਦ ਵੱਲੋਂ ਵੱਲੋਂ ਦਾਖਿਲ ਕੀਤੀ ਪਟੀਸ਼ਨ ਉੱਤੇ ਸੁਣਵਾਈ ਦੌਰਾਨ ਇਹ ਟਿੱਪਣੀ